Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:13 am

+91 90915 01313 , +91 90916 01313

punjabbanni@gmail.com
punjabbani@yahoo.com

ਜੇਲ ਵਿਚ ਟ੍ਰਾਂਸਜੈਂਡਰ ਕੈਦੀ ਨਾਲ ਕੀਤੇ ਜਬਰ ਜਨਾਹ ਤੋਂ ਬਾਅਦ ਪਾਈ ਗਈ ਪਟੀਸ਼ਨ ਵਿਚ ਸੱਚ ਨਿਕਲ ਕੇ ਆਇਆ ਸਾਹਮਣੇ

ਜੇਲ ਵਿਚ ਟ੍ਰਾਂਸਜੈਂਡਰ ਕੈਦੀ ਨਾਲ ਕੀਤੇ ਜਬਰ ਜਨਾਹ ਤੋਂ ਬਾਅਦ ਪਾਈ ਗਈ ਪਟੀਸ਼ਨ ਵਿਚ ਸੱਚ ਨਿਕਲ ਕੇ ਆਇਆ ਸਾਹਮਣੇ

ਜੇਲ ਵਿਚ ਟ੍ਰਾਂਸਜੈਂਡਰ ਕੈਦੀ ਨਾਲ ਕੀਤੇ ਜਬਰ ਜਨਾਹ ਤੋਂ ਬਾਅਦ ਪਾਈ ਗਈ ਪਟੀਸ਼ਨ ਵਿਚ ਸੱਚ ਨਿਕਲ ਕੇ ਆਇਆ ਸਾਹਮਣੇ
ਚੰਡੀਗੜ੍ਹ : `ਜੇਲ੍ਹ `ਚ 12 ਕੈਦੀਆਂ ਵਲੋਂ ਇਕ ਟ੍ਰਾਂਸਜੈਂਡਰ ਕੈਦੀ ਨਾਲ ਕੀਤੇ ਗਏ ਜਬਰ ਜਨਾਹ ਤੋਂ ਬਾਅਦ ਪੰਜਾਬ ਸਰਕਾਰ ਨੂੰ ਕਿਸੇ ਪਟੀਸ਼ਨਰ ਵਲੋਂ ਪਾਈ ਗਈ ਆਰ. ਟੀ. ਆਈ. ਦੇ ਆਏ ਜਵਾਬ ਵਿਚ ਖੁਲਾਸਾ ਹੋਇਆ ਕਿ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਉਨ੍ਹਾਂ ਲਈ ਵੱਖਰੀ ਬੈਰਕ ਉਪਲਬਧ ਨਹੀਂ ਹੈ।ਜੇਲ੍ਹਾਂ ਵਿੱਚ ਟਰਾਂਸਜੈਂਡਰ ਕੈਦੀਆਂ ਲਈ ਵੱਖਰੀ ਬੈਰਕ ਅਤੇ ਥਾਣਿਆਂ ਵਿੱਚ ਵੱਖਰੇ ਲਾਕਅੱਪਾਂ ਦੀ ਅਣਹੋਂਦ ਵਿਰੁੱਧ ਪਾਈ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਦੇ ਡਾਇਰੈਕਟਰ ਜਨਰਲ ਨੇ ਇਸ ਮਾਮਲੇ ਵਿੱਚ ਚੁੱਕੇ ਗਏ ਕਦਮਾਂ ਬਾਰੇ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ । ਸੁਣਵਾਈ ਦੌਰਾਨ ਕੇਂਦਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈ ਕੋਰਟ ਤੋਂ ਸਾਲ 2019 ਵਿੱਚ ਟਰਾਂਸਜੈਂਡਰ ਪ੍ਰੋਟੈਕਸ਼ਨ ਐਕਟ ਤਹਿਤ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦੇਣ ਲਈ ਸਮੇਂ ਦੀ ਮੰਗ ਕੀਤੀ । ਇਸ ਮਾਮਲੇ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਐਡਵੋਕੇਟ ਸਨਪ੍ਰੀਤ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ ਸਾਲ 2019 ਵਿੱਚ ਟਰਾਂਸਜੈਂਡਰ ਪ੍ਰੋਟੈਕਸ਼ਨ ਐਕਟ ਪਾਸ ਕੀਤਾ ਸੀ ਅਤੇ ਸਾਲ 2020 ਵਿੱਚ ਇਸ ਨਾਲ ਸਬੰਧਤ ਨਿਯਮਾਂ ਨੂੰ ਨੋਟੀਫਾਈ ਕਰ ਦਿੱਤਾ ਸੀ।

Advertisement
Advertisement
Advertisement
Advertisement
Scroll to Top