Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 12:15 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਭਾਰਤੀ ਹਾਕੀ ਟੀਮ ਨੇ ਆਇਰਲੈਂਡ ਨੂੰ 2-0 ਨਾਲ ਹਰਾਇਆ, ਹਰਮਨਪ੍ਰੀਤ ਨੇ ਕੀਤੇ 2 ਗੋਲ

ਦੁਆਰਾ: Punjab Bani ਪ੍ਰਕਾਸ਼ਿਤ :Tuesday, 30 July, 2024, 07:54 PM

ਭਾਰਤੀ ਹਾਕੀ ਟੀਮ ਨੇ ਆਇਰਲੈਂਡ ਨੂੰ 2-0 ਨਾਲ ਹਰਾਇਆ, ਹਰਮਨਪ੍ਰੀਤ ਨੇ ਕੀਤੇ 2 ਗੋਲ
ਨਵੀਂ ਦਿੱਲੀ : ਭਾਰਤ ਨੂੰ ਮੰਗਲਵਾਰ ਨੂੰ ਪੈਰਿਸ ਓਲੰਪਿਕ `ਚ ਦੂਜਾ ਤਮਗਾ ਮਿਲਿਆ। ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਸਰਬਜੋਤ ਨੇ 10 ਮੀਟਰ ਪਿਸਟਲ ਮਿਕਸਡ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਇਸ ਜੋੜੀ ਨੇ ਕੋਰੀਆਈ ਟੀਮ ਨੂੰ 16-10 ਨਾਲ ਹਰਾਇਆ।ਨਿਸ਼ਾਨੇਬਾਜ਼ੀ ਤੋਂ ਇਲਾਵਾ ਭਾਰਤੀ ਹਾਕੀ ਟੀਮ ਨੇ ਪੂਲ-ਬੀ ਵਿੱਚ ਆਇਰਲੈਂਡ ਨੂੰ 2-0 ਨਾਲ ਹਰਾ ਕੇ ਆਪਣੀ ਅਜੇਤੂ ਦੌੜ ਜਾਰੀ ਰੱਖੀ। ਇਸ ਜਿੱਤ ਨਾਲ ਭਾਰਤੀ ਟੀਮ ਨੇ ਕੁਆਰਟਰ ਫਾਈਨਲ ਲਈ ਆਪਣਾ ਦਾਅਵਾ ਮਜ਼ਬੂਤ ਕਰ ਲਿਆ ਹੈ। ਭਾਰਤੀ ਟੀਮ ਦਾ ਅਗਲਾ ਮੈਚ 1 ਅਗਸਤ ਨੂੰ ਬੈਲਜੀਅਮ ਨਾਲ ਹੋਵੇਗਾ।



Scroll to Top