Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:58 am

+91 90915 01313 , +91 90916 01313

punjabbanni@gmail.com
punjabbani@yahoo.com

ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਸਦਨ ਦੀ ਕਾਰਵਾਈ ਮੁਲਤਵੀ

ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਸਦਨ ਦੀ ਕਾਰਵਾਈ ਮੁਲਤਵੀ

ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਸਦਨ ਦੀ ਕਾਰਵਾਈ ਮੁਲਤਵੀ
ਨਵੀਂ ਦਿੱਲੀ, 31 ਜੁਲਾਈ : ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਦੀ ਜਾਤੀ ਨਾਲ ਸਬੰਧਤ ਟਿੱਪਣੀ ਖ਼ਿਲਾਫ਼ ਸਾਬਕਾ ਮੰਤਰੀ ਤੋਂ ਮੁਆਫ਼ੀ ਮੰਗਵਾਉਣ ਅਤੇ ਜਾਤੀਗਤ ਜਨਗਣਨਾ ਕਰਵਾਉਣ ਦੀ ਮੰਗ ’ਤੇ ਅੜੀਆਂ ਕਾਂਗਰਸ ਸਮੇਤ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਭਾਰੀ ਹੰਗਾਮੇ ਮਗਰੋਂ ਸਦਨ ਦੀ ਕਾਰਵਾਈ ਪਹਿਲਾਂ ਦੁਪਹਿਰ 12 ਵਜੇ ਤੱਕ, ਫਿਰ ਦੁਪਹਿਰ ਤੱਕ ਲਈ ਮੁਲਤਵੀ ਕਰਨੀ ਪਈ। ਇਸ ਤੋਂ ਪਹਿਲਾਂ ਸਵੇਰੇ 11 ਵਜੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਸਪੀਕਰ ਓਮ ਬਿਰਲਾ ਨੇ ਪੈਰਿਸ ਓਲੰਪਿਕ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਦੇ ਮਿਕਸਡ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਮਨੂ ਭਾਕਰ ਅਤੇ ਸਰਬਜੀਤ ਸਿੰਘ ਨੂੰ ਸਦਨ ਵੱਲੋਂ ਵਧਾਈ ਦਿੱਤੀ। ਫਿਰ ਪ੍ਰਸ਼ਨਕਾਲ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਗਈ। ਇਸ ਮਗਰੋਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਅਨੁਰਾਗ ਠਾਕੁਰ ਦੀ ਮੰਗਲਵਾਰ ਨੂੰ ਕੀਤੀ ਗਈ ਟਿੱਪਣੀ ਨੂੰ ਲੈ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਸਪੀਕਰ ਨੇ ਹੰਗਾਮਾ ਕਰ ਰਹੇ ਮੈਂਬਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਕੋਈ ਅਸਰ ਨਾ ਹੋਣ ਮਗਰੋਂ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ।

Advertisement
Advertisement
Advertisement
Advertisement
Scroll to Top