Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:04 pm

+91 90915 01313 , +91 90916 01313

punjabbanni@gmail.com
punjabbani@yahoo.com

ਵਾਇਨਾਡ: ਲਾਸ਼ਾਂ ਮਿਲਣ ਦੀਆਂ ਸੰਭਾਵੀ ਥਾਵਾਂ ’ਤੇ ਬਚਾਅ ਕਰਮੀ ਤਾਇਨਾਤ

ਵਾਇਨਾਡ: ਲਾਸ਼ਾਂ ਮਿਲਣ ਦੀਆਂ ਸੰਭਾਵੀ ਥਾਵਾਂ ’ਤੇ ਬਚਾਅ ਕਰਮੀ ਤਾਇਨਾਤ

ਵਾਇਨਾਡ: ਲਾਸ਼ਾਂ ਮਿਲਣ ਦੀਆਂ ਸੰਭਾਵੀ ਥਾਵਾਂ ’ਤੇ ਬਚਾਅ ਕਰਮੀ ਤਾਇਨਾਤ
ਵਾਇਨਾਡ (ਕੇਰਲ), 5 ਅਗਸਤ : ਕੇਰਲ ਦੇ ਸੈਰ-ਸਪਾਟਾ ਮੰਤਰੀ ਪੀਏ ਮੁਹੰਮਦ ਰਿਆਸ ਨੇ ਅੱਜ ਕਿਹਾ ਕਿ ਢਿੱਗਾਂ ਖਿਸਕਣ ਨਾਲ ਪ੍ਰਭਾਵਿਤ ਵਾਇਨਾਡ ਜ਼ਿਲ੍ਹੇ ਵਿੱਚ ਬਚਾਅ ਮੁਹਿੰਮ ਛੇਵੇਂ ਦਿਨ ਵੀ ਜਾਰੀ ਰਹੇਗੀ। ਰਿਆਸ ਨੇ ਕਿਹਾ ਕਿ ਉਨ੍ਹਾਂ ਥਾਵਾਂ ’ਤੇ ਵੱਧ ਬਚਾਅ ਕਰਮੀਆਂ ਅਤੇ ਉਪਕਰਨਾਂ ਨੂੰ ਤਾਇਨਾਤ ਕੀਤਾ ਜਾਵੇਗਾ ਜਿੱਥੇ ਵੱਧ ਲਾਸ਼ਾਂ ਮਿਲਣ ਦੀ ਸੰਭਾਵਨਾ ਹੈ।ਉਨ੍ਹਾਂ ਕਿਹਾ ਕਿ ਵਾਇਨਾਡ, ਮੱਲਾਪੁਰਮ ਅਤੇ ਕੋਝੀਕੋਡ ਜ਼ਿਲ੍ਹੇ ਤੋਂ ਹੋ ਕੇ ਵਹਿਣ ਵਾਲੀ ਚਲਿਆਰ ਨਦੀ ਦੇ 40 ਕਿਲੋਮੀਟਰ ਦੇ ਖੇਤਰ ਵਿੱਚ ਬਚਾਅ ਮੁਹਿੰਮ ਜਾਰੀ ਰਹੇਗੀ ਕਿਉਂਕਿ ਮੱਲਾਪੁਰਮ ਵਿੱਚ ਨੀਲੰਬੁਰ ਨੇੜੇ ਇਸ ਨਦੀ ਤੋਂ ਕਈ ਲਾਸ਼ਾਂ ਅਤੇ ਮਨੁੱਖੀ ਅੰਗ ਬਰਾਮਦ ਹੋਏ ਹਨ। ਮੰਤਰੀ ਨੇ ਇੱਕ ਟੀਵੀ ਚੈਨਲ ਨੂੰ ਦੱਸਿਆ ਕਿ ਢਿੱਗਾਂ ਖਿਸਕਣ ਦੀਆਂ ਘਟਨਾਵਾਂ ਮਗਰੋਂ ਤਬਾਹ ਹੋਏ ਮੁੰਡੱਕਈ ਅਤੇ ਚੂਰਲਮਾਲਾ ਖੇਤਰਾਂ ਵਿੱਚ ਵੀ ਬਚਾਅ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਥਾਵਾਂ ’ਤੇ ਵੱਧ ਬਲ ਤੇ ਉਪਕਰਨਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ ਜਿੱਥੇ ਮਲਬੇ ਦੇ ਹੇਠ ਲਾਸ਼ਾਂ ਫਸੀਆਂ ਹੋਣ ਦੀ ਜ਼ਿਆਦਾ ਸੰਭਾਵਨਾ ਹੈ। ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਵਾਇਨਾਡ ਜ਼ਿਲ੍ਹੇ ਵਿੱਚ ਵੱਡੇ ਪੱਧਰ ਢਿੱਗਾਂ ਖਿਸਕਣ ਦੀਆਂ ਘਟਨਾਵਾਂ ਨੂੰ ਸੂਬੇ ਦੇ ਇਤਿਹਾਸ ਦੀ ਸਭ ਤੋਂ ਵੱਡੀ ਆਫ਼ਤ ਕਰਾਰ ਦਿੱਤਾ ਅਤੇ ਇਸ ਦੌਰਾਨ ਲੋਕਾਂ ਨੂੰ ਬਚਾਉਣ ਦੇ ਪੁਲੀਸ ਅਤੇ ਫਾਇਰ ਬ੍ਰਿਗੇਡ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਪੁਲੀਸ ਨੇ ਲਾਸ਼ਾਂ ਦੀ ਸ਼ਨਾਖਤ ਲਈ ਡੀਐੱਨਏ ਸੈਂਪਲ ਤੇ ਰਾਸ਼ਨ ਕਾਰਡਾਂ ਦੇ ਵੇਰਵੇ ਇਕੱਠੇ ਕੀਤੇ ਹਨ।

Advertisement
Advertisement
Advertisement
Advertisement
Scroll to Top