Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:48 pm

+91 90915 01313 , +91 90916 01313

punjabbanni@gmail.com
punjabbani@yahoo.com

ਬੇਕਾਬੂ ਹੋਇਆ ਟਿੱਪਰ ਵੱਜਿਆ ਟੋਲ ਪਲਾਜ਼ਾ `ਤੇ ਖੜ੍ਹੇ ਟਰਾਲੇ ਨਾਲ ; ਡਰਾਈਵਰ ਦੀ ਮੌਤ

ਬੇਕਾਬੂ ਹੋਇਆ ਟਿੱਪਰ ਵੱਜਿਆ ਟੋਲ ਪਲਾਜ਼ਾ `ਤੇ ਖੜ੍ਹੇ ਟਰਾਲੇ ਨਾਲ ; ਡਰਾਈਵਰ ਦੀ ਮੌਤ

ਬੇਕਾਬੂ ਹੋਇਆ ਟਿੱਪਰ ਵੱਜਿਆ ਟੋਲ ਪਲਾਜ਼ਾ `ਤੇ ਖੜ੍ਹੇ ਟਰਾਲੇ ਨਾਲ ; ਡਰਾਈਵਰ ਦੀ ਮੌਤ
ਲੁਧਿਆਣਾ : ਜਿ਼ਲਾ ਲੁਧਿਆਣਾ ਦੇ ਥਾਣਾ ਲਾਡੋਵਾਲ ਅਧੀਨ ਪੈਂਦੇ ਟੋਲ ਪਲਾਜ਼ਾ `ਤੇ ਰੇਤ ਨਾਲ ਭਰਿਆ ਇਕ ਟਿੱਪਰ ਬੇਕਾਬੂ ਹੋ ਕੇ ਟੋਲ ਪਲਾਜ਼ਾ `ਤੇ ਖੜ੍ਹੀ ਟਰਾਲੀ ਦੇ ਪਿਛਲੇ ਪਾਸੇ ਜਾ ਟਕਰਾਇਆ, ਜਿਸ ਕਾਰਨ ਟਿੱਪਰ ਚਾਲਕ ਦੀ ਮੌਕੇ `ਤੇ ਹੀ ਮੌਤ ਹੋ ਗਈ। ਲਾਡੋਵਾਲ ਥਾਣੇ ਦੇ ਜਾਂਚ ਅਧਿਕਾਰੀ ਦਲਬੀਰ ਸਿੰਘ ਨੇ ਦੱਸਿਆ ਕਿ ਟਿੱਪਰ ਚਾਲਕ ਜਦੋਂ ਫਿਲੌਰ ਤੋਂ ਲੁਧਿਆਣਾ ਜਾ ਰਿਹਾ ਸੀ ਤਾਂ ਟਿੱਪਰ ਚਾਲਕ ਟੋਲ ਪਲਾਜ਼ਾ ਪਾਰ ਕਰਨ ਲੱਗਾ ਤਾਂ ਅੱਗੇ ਖੜ੍ਹੀ ਟਰਾਲੀ ਦੇ ਪਿੱਛੇ ਜਾ ਟਕਰਾਇਆ। ਹਾਦਸਾ ਇੰਨਾ ਭਿਆਨਕ ਸੀ ਕਿ ਟਿੱਪਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਕਰੀਬ 3 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਟਿੱਪਰ ਚਾਲਕ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top