Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 7:02 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਕੋਚਿੰਗ ਸੈਂਟਰ ਮੌਤਾਂ: ਸੁਪਰੀਮ ਕੋਰਟ ਵੱਲੋਂ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ

ਦਿੱਲੀ ਕੋਚਿੰਗ ਸੈਂਟਰ ਮੌਤਾਂ: ਸੁਪਰੀਮ ਕੋਰਟ ਵੱਲੋਂ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ

ਦਿੱਲੀ ਕੋਚਿੰਗ ਸੈਂਟਰ ਮੌਤਾਂ: ਸੁਪਰੀਮ ਕੋਰਟ ਵੱਲੋਂ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ
ਨਵੀਂ ਦਿੱਲੀ, 5 ਅਗਸਤ : ਦਿੱਲੀ ਦੇ ਇਕ ਕੋਚਿੰਗ ਸੈਂਟਰ ਵਿਚ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰਦੇ ਤਿੰਨ ਵਿਦਿਆਰਥੀਆਂ ਦੀ ਬੈਸਮੈਂਟ ਵਿਚ ਪਾਣੀ ਭਰਨ ਕਾਰਨ ਹੋਈ ਮੌਤ ਸਬੰਧੀ ਸੁਪਰੀਮ ਕੋਰਟ ਨੇ ਖ਼ੁਦ ਨੋਟਿਸ ਲੈਂਦਿਆਂ ਕੇਂਦਰ ਅਤੇ ਦਿੱਲੀ ਸਰਕਾਰ ਤੋਂ ਜਵਾਬ ਮੰਗਿਆ ਹੈ। ਜਸਟਿਸ ਸੂਰਿਆ ਕਾਂਤ ਅਤੇ ਉੱਜਲ ਭੂਈਆਂ ਦੇ ਬੈਂਚ ਨੇ ਕਿਹਾ ਦੇਸ਼ ਦੀ ਰਾਜਧਾਨੀ ਵਿਚ ਵਾਪਰਿਆ ਇਹ ਹਾਦਸਾ ਸਭ ਲਈ ਅੱਖਾਂ ਖੋਲ੍ਹਣ ਵਾਲਾ ਹੈ, ਇਹ ਥਾਵਾਂ (ਕੋਚਿੰਗ ਸੈਂਟਰ) ਮੌਤ ਦੇ ਚੈਂਬਰ ਬਣ ਗਈਆਂ ਹਨ।ਬੈਂਚ ਨੇ ਕਿਹਾ ਕਿ ਕੋਚਿੰਗ ਸੰਸਥਾਵਾਂ ਉਦੋਂ ਤੱਕ ਆਨਲਾਈਨ ਕੰਮ ਕਰ ਸਕਦੀਆਂ ਹਨ, ਜਦੋਂ ਤੱਕ ਸੁਰੱਖਿਆ ਨਿਯਮਾਂ ਅਤੇ ਹੋਰ ਬੁਨਿਆਦੀ ਨਿਯਮਾਂ ਦੀ ਪੂਰੀ ਪਾਲਣਾ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਕੋਚਿੰਗ ਸੈਂਟਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਉਮੀਦਵਾਰਾਂ ਦੀ ਜ਼ਿੰਦਗੀ ਨਾਲ ਖੇਡ ਰਹੇ ਹਨ। ਬੀਤੇ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਪ ਦਿੱਤੀ ਸੀ।

Advertisement
Advertisement
Advertisement
Advertisement
Scroll to Top