ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪੁਰਾ ਤਹਿਸੀਲ ਦਾ ਅਚਨਚੇਤ ਦੌਰਾ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪੁਰਾ ਤਹਿਸੀਲ ਦਾ ਅਚਨਚੇਤ ਦੌਰਾ
ਚੰਡੀਗੜ੍ਹ, 5 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਇਸ ਵੇਲੇ ਰਾਜਪੁਰਾ ਤਹਿਸੀਲ ਦਾ ਅਚਨਚੇਤ ਦੌਰਾ ਕਰਨ ਲਈ ਪਹੁੰਚੇ ਹਨ। ਉਹਨਾਂ ਨੇ ਇਹ ਜਾਣਕਾਰੀ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ “ਰਾਜਪੁਰਾ ਤਹਿਸੀਲ ਦਾ ਅਚਨਚੇਤ ਦੌਰਾ ਕਰਨ ਪਹੁੰਚੇ ਹਾਂ।