Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:28 pm

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਾ-ਅਤਿਵਾਦੀ ਸਬੰਧਾਂ ਦੇ ਦੋਸ਼ ’ਚ ਪੰਜ ਪੁਲਸ ਮੁਲਾਜ਼ਮ ਤੇ ਅਧਿਆਪਕ ਬਰਖਾਸਤ

ਨਸ਼ਾ-ਅਤਿਵਾਦੀ ਸਬੰਧਾਂ ਦੇ ਦੋਸ਼ ’ਚ ਪੰਜ ਪੁਲਸ ਮੁਲਾਜ਼ਮ ਤੇ ਅਧਿਆਪਕ ਬਰਖਾਸਤ

ਨਸ਼ਾ-ਅਤਿਵਾਦੀ ਸਬੰਧਾਂ ਦੇ ਦੋਸ਼ ’ਚ ਪੰਜ ਪੁਲਸ ਮੁਲਾਜ਼ਮ ਤੇ ਅਧਿਆਪਕ ਬਰਖਾਸਤ
ਸ੍ਰੀਨਗਰ, 3 ਅਗਸਤ : ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਰਾਸ਼ਟਰ ਵਿਰੋਧੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਲਈ ਅੱਜ ਪੰਜ ਪੁਲਸ ਮੁਲਾਜ਼ਮਾਂ ਸਣੇ ਛੇ ਸਰਕਾਰੀ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਲਈ ਸੰਵਿਧਾਨ ਦੀ ਧਾਰਾ 311(2)(c) ਲਗਾਈ ਹੈ। ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਦੀ ਪਛਾਣ ਹੌਲਦਾਰ ਫਾਰੂਕ ਅਹਿਮਦ ਸ਼ੇਖ, ਸਿਲੈਕਸ਼ਨ ਗਰੇਡ ਸਿਪਾਹੀ ਸੈਫ ਦੀਨ, ਖਾਲਿਦ ਹੁਸੈਨ ਸ਼ਾਹ ਤੇ ਇਰਸ਼ਾਦ ਅਹਿਮ ਚਾਲਕੂ, ਸਿਪਾਹੀ ਰਹਿਮਤ ਸ਼ਾਹ ਅਤੇ ਅਧਿਆਪਕ ਨਜ਼ਮ ਦੀਨ ਵਜੋਂ ਹੋਈ ਹੈ। ਇਨ੍ਹਾਂ ਸਾਰਿਆਂ ਦੀ ਨਸ਼ਾ ਤਸਕਰੀ ਜਾਂ ਤਸਕਰਾਂ ਤੇ ਮਕਬੂਜ਼ਾ ਕਸ਼ਮੀਰ ਵਿੱਚ ਬੈਠੇ ਅਤਿਵਾਦੀਆਂ ਨਾਲ ਸਬੰਧ ਸਾਹਮਣੇ ਆਏ ਸਨ।

Advertisement
Advertisement
Advertisement
Advertisement
Scroll to Top