Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 7:44 pm

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਪੱਛਮ ਜਿਮਨੀ ਚੋਣ ਵਿਚ ਸ਼ਾਮ ਪੰਜ ਵਜੇ ਤੱਕ ਹੋਈ 51. 30 ਫ਼ੀਸਦੀ ਵੋਟਿੰਗ

ਜਲੰਧਰ ਪੱਛਮ ਜਿਮਨੀ ਚੋਣ ਵਿਚ ਸ਼ਾਮ ਪੰਜ ਵਜੇ ਤੱਕ ਹੋਈ 51. 30 ਫ਼ੀਸਦੀ ਵੋਟਿੰਗ

ਜਲੰਧਰ ਪੱਛਮ ਜਿਮਨੀ ਚੋਣ ਵਿਚ ਸ਼ਾਮ ਪੰਜ ਵਜੇ ਤੱਕ ਹੋਈ 51. 30 ਫ਼ੀਸਦੀ ਵੋਟਿੰਗ
ਜਲੰਧਰ, 10 ਜੁਲਾਈ : ਜਲੰਧਰ ਵੈਸਟ ਵਿਧਾਨ ਸਭਾ ਹਲਕੇ (ਰਿਜ਼ਰਵ) ਲਈ ਜਿਥੇ ਸਵੇਰ ਦੇ 7 ਵਜੇ ਤੋਂ ਵੋਟਿੰਗ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਉਥੇ ਇਹ ਵੋਟਿੰਗ ਸ਼ਾਮ ਦੇ 5 ਵਜੇ ਤੱਕ 51. 30 ਫੀਸਦੀ ਹੀ ਹੋਈ।ਜਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਮਨੀ ਚੋਣ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਵਿਧਾਨ ਸਭਾ ਹਲਕੇ ਵਿਚ ਕੁੱਲ੍ਹ 171963 ਵੋਟਰਾਂ, ਜਿਨ੍ਹਾਂ ਵਿਚ 89629 ਮਰਦ, 82326 ਔਰਤਅਤੇ 8 ਥਰਡ ਜੈਂਡਰ ਵੋਟਰ ਸ਼ਾਮਲ ਹਨ, ਦੀ ਸਹੂਲਤ ਲਈ 181 ਪੋਲਿੰਗ ਬੂਥ ਬਣਾਏ ਗਏ ਹਨ।

Advertisement
Advertisement
Advertisement
Advertisement
Scroll to Top