Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:00 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਦਿੱਤੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ

ਸੁਪਰੀਮ ਕੋਰਟ ਨੇ ਦਿੱਤੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ

ਸੁਪਰੀਮ ਕੋਰਟ ਨੇ ਦਿੱਤੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ `ਤੇ ਸੁਪਰੀਮ ਕੋਰਟ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਉਂਦੇ ਹੋਏ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਇਹ ਮਾਮਲਾ ਤਿੰਨ ਜੱਜਾਂ ਦੀ ਬੈਂਚ ਕੋਲ ਟਰਾਂਸਫਰ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਦੇ ਜੱਜਾਂ ਮੁਤਾਬਕ ਜਦੋਂ ਤੱਕ ਵੱਡੀ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ, ਉਦੋਂ ਤੱਕ ਜ਼ਮਾਨਤ ਰਹੇਗੀ। ਦਰਅਸਲ ਕੇਜਰੀਵਾਲ ਵਲੋਂ ਪਟੀਸ਼ਨ `ਚ ਦਿੱਲੀ `ਚ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ `ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਉਸ ਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਗਈ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ `ਤੇ ਅਪਲੋਡ ਕੀਤੀ ਗਈ 12 ਜੁਲਾਈ ਦੀ ਸੂਚੀ ਮੁਤਾਬਕ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੀ ਬੈਂਚ ਫੈਸਲਾ ਸਣਾਇਆ। ਬੈਂਚ ਨੇ 17 ਮਈ ਨੂੰ ਕੇਜਰੀਵਾਲ ਦੀ ਪਟੀਸ਼ਨ `ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਬੈਂਚ ਵਿਚ ਜਸਟਿਸ ਦੀਪਾਂਕਰ ਦੱਤਾ ਵੀ ਸ਼ਾਮਲ ਹਨ।

Advertisement
Advertisement
Advertisement
Advertisement
Scroll to Top