ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਦੇ ਭਰਾ ਨੂੰ ਪੁਲਸ ਨੇ ਕੀਤਾ ਆਈਸ ਡਰੱਗਜ਼ ਸਮੇਤ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Friday, 12 July, 2024, 11:03 AM

ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਦੇ ਭਰਾ ਨੂੰ ਪੁਲਸ ਨੇ ਕੀਤਾ ਆਈਸ ਡਰੱਗਜ਼ ਸਮੇਤ ਗ੍ਰਿਫ਼ਤਾਰ
ਜਲੰਧਰ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡ੍ਰਗਸ ਦੇ ਨਾਲ ਜਲੰਧਰ ਦੇਹਾਤ ਦੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਆਈਸ ਡਰੱਗਜ਼ ਸਮੇਤ ਗ੍ਰਿਫ਼ਤਾਰ ਕੀਤੇ ਗਏ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਹੋਣ ਦੀ ਪੁਸ਼ਟੀ ਜਲੰਧਰ ਦੇਹਾਤ ਦੇ ਐੱਸ. ਐੱਸ. ਪੀ. ਅੰਕੁਰ ਗੁਪਤਾ ਨੇ ਕਰਦਿਆਂ ਕਹਾ ਕਿ ਉਨ੍ਹਾਂ ਵਲੋਂ ਜਲਦੀ ਹੀ ਸਮੁੱਚੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।