Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 2:52 am

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਮਾੜੀਮੇਘਾ ’ਚ ਪੈਸਿਆਂ ਦੇ ਲੈਣ ਦੇਣ ਦੀ ਰੰਜਿਸ਼ ਤਹਿਤ ਇਕ ਘਰ ਉੱਪਰ ਕਥਿਤ ਤੌਰ ’ਤੇ ਅੰਨ੍ਹੇਵਾਹ ਫਾਈਰਿੰਗ

ਪਿੰਡ ਮਾੜੀਮੇਘਾ ’ਚ ਪੈਸਿਆਂ ਦੇ ਲੈਣ ਦੇਣ ਦੀ ਰੰਜਿਸ਼ ਤਹਿਤ ਇਕ ਘਰ ਉੱਪਰ ਕਥਿਤ ਤੌਰ ’ਤੇ ਅੰਨ੍ਹੇਵਾਹ ਫਾਈਰਿੰਗ

ਪਿੰਡ ਮਾੜੀਮੇਘਾ ’ਚ ਪੈਸਿਆਂ ਦੇ ਲੈਣ ਦੇਣ ਦੀ ਰੰਜਿਸ਼ ਤਹਿਤ ਇਕ ਘਰ ਉੱਪਰ ਕਥਿਤ ਤੌਰ ’ਤੇ ਅੰਨ੍ਹੇਵਾਹ ਫਾਈਰਿੰਗ
ਤਰਨਤਾਰਨ : ਪਿੰਡ ਮਾੜੀਮੇਘਾ ’ਚ ਪੈਸਿਆਂ ਦੇ ਲੈਣ ਦੇਣ ਦੀ ਰੰਜਿਸ਼ ਤਹਿਤ ਇਕ ਘਰ ਉੱਪਰ ਕਥਿਤ ਤੌਰ ’ਤੇ ਅੰਨ੍ਹੇਵਾਹ ਫਾਈਰਿੰਗ ਹੋਣ ਦੇ ਚਲਦਿਆਂ ਪਰਿਵਾਰਕ ਮੈਂਬਰਾਂ ਲੁਕ ਲੁਕ ਕੇ ਜਾਨਾਂ ਬਚਾਈਆਂ। ਸੁਖਵਿੰਦਰ ਸਿੰਘ ਪੁੱਤਰ ਤੀਰਥ ਸਿੰਘ ਵਾਸੀ ਮਾੜੀਮੇਘਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਲੰਘੀ ਰਾਤ ਉਸਦਾ ਭਰਾ ਖਾਣਾ ਖਾ ਕੇ ਛੱਤ ’ਤੇ ਸੈਰ ਕਰ ਰਿਹਾ ਸੀ ਤੇ ਬਾਕੀ ਪਰਿਵਾਰ ਘਰ ਦੇ ਵਿਹੜੇ ਵਿਚ ਬੈਠਾ ਸੀ। ਕਰੀਬ ਸਾਢੇ 11 ਵਜੇ ਰੋਬਨਪ੍ਰੀਤ ਸਿੰਘ, ਨਿਸ਼ਾਨ ਸਿੰਘ ਪੁੱਤਰ ਮਹਿਲ ਸਿੰਘ ਅਤੇ ਸਿਮਰਨਜੀਤ ਪੁੱਤਰ ਸੁਖਦੇਵ ਸਿੰਘ ਅੱਧਾ ਦਰਜਨ ਦੇ ਕਰੀਬ ਅਣਪਛਾਤੇ ਲੋਕਾਂ ਸਮੇਤ ਆਏ ਤੇ ਉਨ੍ਹਾਂ ਦੇ ਘਰ ਉੱਪਰ ਫਾਇਰਿੰਗ ਸ਼ੁਰੂ ਕਰ ਦਿੱਤੀ। ਉਸਨੇ ਛੱਤ ’ਤੇ ਲੰਮੇ ਪੈ ਕੇ ਅਤੇ ਬਾਕੀ ਪਰਿਵਾਰ ਨੇ ਕਮਰਿਆਂ ਵਿਚ ਵੜ੍ਹ ਕੇ ਆਪਣੀ ਜਾਨ ਬਚਾਈ। ਹਮਲਾਵਰਾਂ ਨੇ ਉਸਦੇ ਮੇਨ ਗੇਟ, ਬੈਠਕ ਅਤੇ ਡਰਾਇੰਗਰੂਮ ਦੇ ਦਰਵਾਜਿਆਂ ਵਿਚ ਕਈ ਗੋਲੀਆਂ ਮਾਰੀਆਂ ਅਤੇ ਫਰਾਰ ਹੋ ਗਏ।

Advertisement
Advertisement
Advertisement
Advertisement
Scroll to Top