Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 3:34 am

+91 90915 01313 , +91 90916 01313

punjabbanni@gmail.com
punjabbani@yahoo.com

ਅੱਤਵਾਦੀ ਹਮਲਿਆਂ ਦੌਰਾਨ ਅਖਨੂਰ ਤੇ ਕਾਨਾਚੱਕ ਇਲਾਕੇ `ਚ ਦੇਖੇ ਗਏ ਤਿੰਨ ਸ਼ੱਕੀ

ਅੱਤਵਾਦੀ ਹਮਲਿਆਂ ਦੌਰਾਨ ਅਖਨੂਰ ਤੇ ਕਾਨਾਚੱਕ ਇਲਾਕੇ `ਚ ਦੇਖੇ ਗਏ ਤਿੰਨ ਸ਼ੱਕੀ

ਅੱਤਵਾਦੀ ਹਮਲਿਆਂ ਦੌਰਾਨ ਅਖਨੂਰ ਤੇ ਕਾਨਾਚੱਕ ਇਲਾਕੇ `ਚ ਦੇਖੇ ਗਏ ਤਿੰਨ ਸ਼ੱਕੀ
ਸ੍ਰੀਨਗਰ : ਜੰਮੂ ਡਵੀਜ਼ਨ `ਚ ਅੱਤਵਾਦੀ ਹਮਲਿਆਂ ਤੋਂ ਬਾਅਦ ਅਖਨੂਰ ਅਤੇ ਕਾਨਾਚੱਕ ਖੇਤਰਾਂ `ਚ ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਿਆ ਗਿਆ। ਇਸ ਤੋਂ ਬਾਅਦ ਭਾਰਤੀ ਫੌਜ ਹਰਕਤ ਵਿਚ ਆ ਗਈ। ਸੁਰੱਖਿਆ ਬਲਾਂ ਨੇ ਵੱਡੇ ਪੱਧਰ `ਤੇ ਤਲਾਸ਼ੀ ਮੁਹਿੰਮ ਚਲਾਈ। ਅੱਜ ਸਵੇਰੇ ਸਥਾਨਕ ਲੋਕਾਂ ਨੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸੁਰੱਖਿਆ ਬਲਾਂ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦਿਆਂ ਫੌਜ ਦੇ ਜਵਾਨਾਂ ਨੇ ਵੱਡੇ ਪੱਧਰ `ਤੇ ਤਲਾਸ਼ੀ ਮੁਹਿੰਮ ਚਲਾਈ। ਡਰੋਨ ਨਾਲ ਪੂਰੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਪੂਰੀ ਤਰ੍ਹਾਂ ਘੇਰਾਬੰਦੀ ਕੀਤੀ ਹੋਈ ਹੈ।

Advertisement
Advertisement
Advertisement
Advertisement
Scroll to Top