Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 12:53 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹੀਦ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੂੰ ਮਿਲੀ ਪੰਜਾਬ ਪੁਲਸ ਵਿੱਚ ਕਾਂਸਟੇਬਲ ਦੀ ਨੌਕਰੀ

ਸ਼ਹੀਦ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੂੰ ਮਿਲੀ ਪੰਜਾਬ ਪੁਲਸ ਵਿੱਚ ਕਾਂਸਟੇਬਲ ਦੀ ਨੌਕਰੀ

ਸ਼ਹੀਦ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੂੰ ਮਿਲੀ ਪੰਜਾਬ ਪੁਲਸ ਵਿੱਚ ਕਾਂਸਟੇਬਲ ਦੀ ਨੌਕਰੀ
ਬਠਿੰਡਾ, 11 ਜੁਲਾਈ : ਸ਼ਹੀਦ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਨੌਕਰੀ ਮਿਲੀ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਈ 21 ਫਰਵਰੀ 2024 ਨੂੰ ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ `ਤੇ ਕਿਸਾਨ ਅੰਦੋਲਨ-2 ਦੌਰਾਨ ਸ਼ਹੀਦ ਹੋਏ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੂੰ ਬਠਿੰਡਾ ਪੁਲਿਸ ਵਿੱਚ ਕਾਂਸਟੇਬਲ ਵਜੋਂ ਨੌਕਰੀ ਦਿੱਤੀ ਗਈ ਹੈ। ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਤੋਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਗੁਰਪ੍ਰੀਤ ਕੌਰ ਆਪਣੇ ਪਿਤਾ ਨਾਲ ਬਠਿੰਡਾ ਪੁਲਿਸ ਲਾਈਨਜ਼ ਵਿਖੇ ਪਹੁੰਚੀ ਅਤੇ ਨੌਕਰੀ ਜੁਆਇਨ ਕੀਤੀ। ਇਸ ਮੌਕੇ ਗੁਰਪ੍ਰੀਤ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਭਾਰੀ ਹਿਰਦੇ ਨਾਲ ਸ਼ੁਭਕਰਨ ਲਈ ਇਨਸਾਫ਼ ਦੀ ਮੰਗ ਕੀਤੀ .

Advertisement
Advertisement
Advertisement
Advertisement
Scroll to Top