Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 1:53 am

+91 90915 01313 , +91 90916 01313

punjabbanni@gmail.com
punjabbani@yahoo.com

ਸਾਊਦੀ ਏਅਰਲਾਈਨਜ਼ ਦੇ ਜਹਾਜ਼ ਨੂੰ ਪਿਸ਼ਾਵਰ ਵਿੱਚ ਅੱਗ ਲੱਗੀ; 10 ਜ਼ਖ਼ਮੀ

ਸਾਊਦੀ ਏਅਰਲਾਈਨਜ਼ ਦੇ ਜਹਾਜ਼ ਨੂੰ ਪਿਸ਼ਾਵਰ ਵਿੱਚ ਅੱਗ ਲੱਗੀ; 10 ਜ਼ਖ਼ਮੀ

ਸਾਊਦੀ ਏਅਰਲਾਈਨਜ਼ ਦੇ ਜਹਾਜ਼ ਨੂੰ ਪਿਸ਼ਾਵਰ ਵਿੱਚ ਅੱਗ ਲੱਗੀ; 10 ਜ਼ਖ਼ਮੀ
ਪੇਸ਼ਾਵਰ, 11 ਜੁਲਾਈ : ਪਾਕਿਸਤਾਨ ਦੇ ਪਿਸ਼ਾਵਰ ਵਿੱਚ ਸਾਊਦੀ ਏਅਰਲਾਈਨਜ਼ ਦੇ ਇਕ ਜਹਾਜ਼ ਨੂੰ ਅੱਗ ਲੱਗ ਗਈ ਜਿਸ ਕਾਰਨ ਦਸ ਜਣੇ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਜਹਾਜ਼ ਲੈਂਡਿੰਗ ਕਰ ਰਿਹਾ ਸੀ। ਇਸ ਤੋਂ ਬਾਅਦ ਯਾਤਰੀਆਂ ਤੇ ਜਹਾਜ਼ ਦੇ ਅਮਲੇ ਨੂੰ ਐਮਰਜੈਂਸੀ ਗੇਟ ਰਾਹੀਂ ਬਾਹਰ ਕੱਢਿਆ ਗਿਆ। ਇਹ ਉਡਾਣ ਰਿਆਧ ਤੋਂ ਪੇਸ਼ਾਵਰ ਆਈ ਸੀ। ਇਹ ਪਤਾ ਲੱਗਿਆ ਹੈ ਕਿ ਜਹਾਜ਼ ਦੇ ਲੈਂਡਿੰਗ ਗੇਅਰ ਵਿਚ ਖਰਾਬੀ ਆ ਗਈ ਸੀ ਜਿਸ ਕਾਰਨ ਅੱਗ ਲੱਗ ਗਈ। ਇਸ ਜਹਾਜ਼ ਵਿਚ 276 ਯਾਤਰੀ ਤੇ 21 ਜਹਾਜ਼ ਦੇ ਅਮਲੇ ਦੇ ਮੈਂਬਰ ਸਵਾਰ ਸਨ।

Advertisement
Advertisement
Advertisement
Advertisement
Scroll to Top