Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 1:52 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਸੀਨੀਅਰ ਆਈ. ਪੀ. ਐਸ. ਅਧਿਕਾਰੀ ਪਰਮਰਾਜ ਉਮਰਾਨੰਗਲ ਹੋਏ 5 ਸਾਲ ਬਾਅਦ ਬਹਾਲ

ਪੰਜਾਬ ਦੇ ਸੀਨੀਅਰ ਆਈ. ਪੀ. ਐਸ. ਅਧਿਕਾਰੀ ਪਰਮਰਾਜ ਉਮਰਾਨੰਗਲ ਹੋਏ 5 ਸਾਲ ਬਾਅਦ ਬਹਾਲ

ਪੰਜਾਬ ਦੇ ਸੀਨੀਅਰ ਆਈ. ਪੀ. ਐਸ. ਅਧਿਕਾਰੀ ਪਰਮਰਾਜ ਉਮਰਾਨੰਗਲ ਹੋਏ 5 ਸਾਲ ਬਾਅਦ ਬਹਾਲ
ਚੰਡੀਗੜ੍ਹ : ਪੰਜਾਬ ਦੇ ਸੀਨੀਅਰ ਆਈ. ਪੀ. ਐਸ. ਅਧਿਕਾਰੀ ਪਰਮਰਾਜ ਸਿੰਘ ਉਮਰਾ ਨੰਗਲ ਨੂੰ ਆਖ਼ਰ 5 ਸਾਲ ਬਾਅਦ ਬਹਾਲ ਕਰ ਹੀ ਦਿੱਤਾ ਗਿਆ ਹੈ।ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹਾਈਕੋਰਟ ਨੇ ਹੁਕਮਾਂ ਦੇ ਬਾਵਜੂਦ ਮੁਅੱਤਲ ਕੀਤੇ ਆਈਜੀ ਪਰਮਰਾਜ ਉਮਰਾਨੰਗਲ ਨੂੰ ਬਹਾਲ ਨਾ ਕਰਨ ‘ਤੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਸੀ ਅਤੇ ਇਸ ਦੇ ਨਾਲ ਹੀ ਕਿਹਾ ਸੀ ਕਿ ਉਮਰਾਨੰਗਲ ਨੂੰ 15 ਦਿਨਾਂ ‘ਚ ਬਹਾਲ ਕੀਤਾ ਜਾਵੇ ਨਹੀਂ ਤਾਂ ਇਸ ਮਾਮਲੇ ‘ਚ ਸਖ਼ਤ ਹੁਕਮ ਦਿੱਤੇ ਜਾਣਗੇ। ਹਾਈ ਕੋਰਟ ਨੇ ਪਹਿਲਾਂ ਹੀ ਇਸ ਮਾਮਲੇ ਵਿੱਚ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਸੀ। ਦੱਸ ਦਈਏ ਕਿ ਇਸ ਸਾਲ 2 ਫਰਵਰੀ ਨੂੰ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਉਮਰਾਨੰਗਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ ਨੌਕਰੀ ‘ਤੇ ਬਹਾਲ ਕਰਨ ਦੇ ਹੁਕਮ ਦਿੱਤੇ ਸਨ।

Advertisement
Advertisement
Advertisement
Advertisement
Scroll to Top