Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 1:56 am

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਸੀ.ਐਸ. ਪਰਿਵਾਰ ਵਿੱਚ ਹੋਵੇਗਾ ਵਾਧਾ, 14 ਜੁਲਾਈ ਨੂੰ ਹੋਵੇਗੀ ਲਿਖਤੀ ਪ੍ਰੀਖਿਆ

ਪੀ.ਸੀ.ਐਸ. ਪਰਿਵਾਰ ਵਿੱਚ ਹੋਵੇਗਾ ਵਾਧਾ, 14 ਜੁਲਾਈ ਨੂੰ ਹੋਵੇਗੀ ਲਿਖਤੀ ਪ੍ਰੀਖਿਆ

ਪੀ.ਸੀ.ਐਸ. ਪਰਿਵਾਰ ਵਿੱਚ ਹੋਵੇਗਾ ਵਾਧਾ, 14 ਜੁਲਾਈ ਨੂੰ ਹੋਵੇਗੀ ਲਿਖਤੀ ਪ੍ਰੀਖਿਆ
ਪੀ.ਸੀ.ਐਸ. ਦੀ ਲਿਖਤੀ ਪ੍ਰੀਖਿਆ ਲਈ ਤਿਆਰੀਆਂ ਮੁਕੰਮਲ-ਚੇਅਰਮੈਨ ਪੀ.ਪੀ.ਐਸ.ਸੀ.
ਪਟਿਆਲਾ, 11 ਜੁਲਾਈ : ਬਹੁਤ ਜਲਦ ਸੂਬੇ ਵਿੱਚ ਪੀ.ਸੀ.ਐਸ. ਅਫ਼ਸਰਾਂ ਦੇ ਪਰਿਵਾਰ ਵਿੱਚ ਵਾਧਾ ਹੋਣ ਜਾ ਰਿਹਾ ਹੈ,ਕਿਉਂਕਿ ਪੀ.ਪੀ.ਐਸ.ਸੀ. ਵੱਲੋਂ ਪੀ.ਸੀ.ਐਸ ਦੀ ਪ੍ਰੀਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ । ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਕਿਹਾ ਹੈ ਕਿ ਪੀ.ਸੀ.ਐਸ. ਲਈ ਰਜਿਸਟਰ-ਸੀ ਅਤੇ ਰਜਿਸਟਰ-ਏ-ਟੂ ਦੀ ਪ੍ਰੀਖਿਆ 14 ਜੁਲਾਈ ਨੂੰ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੀਖਿਆ ਲਈ ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਪ੍ਰੀਖਿਆ ਦੀ ਤਰ੍ਹਾਂ ਇਸ ਇਮਤਿਹਾਨ ਲਈ ਵੀ ਪਾਰਦਰਸ਼ਤਾ ਪੂਰੀ ਤਰ੍ਹਾਂ ਕਾਇਮ ਰੱਖੀ ਜਾਵੇਗੀ। ਇਸ ਤੋਂ ਇਲਾਵਾ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।

Advertisement
Advertisement
Advertisement
Advertisement
Scroll to Top