Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:24 pm

+91 90915 01313 , +91 90916 01313

punjabbanni@gmail.com
punjabbani@yahoo.com

ਕਠੂਆ ਅਤਿਵਾਦੀ ਹਮਲਾ ਸਖ਼ਤ ਜਵਾਬੀ ਕਾਰਵਾਈ ਦੇ ਲਾਇਕ ਹੈ : ਰਾਸ਼ਟਰਪਤੀ ਮੁਰਮੂ

ਕਠੂਆ ਅਤਿਵਾਦੀ ਹਮਲਾ ਸਖ਼ਤ ਜਵਾਬੀ ਕਾਰਵਾਈ ਦੇ ਲਾਇਕ ਹੈ : ਰਾਸ਼ਟਰਪਤੀ ਮੁਰਮੂ

ਕਠੂਆ ਅਤਿਵਾਦੀ ਹਮਲਾ ਸਖ਼ਤ ਜਵਾਬੀ ਕਾਰਵਾਈ ਦੇ ਲਾਇਕ ਹੈ : ਰਾਸ਼ਟਰਪਤੀ ਮੁਰਮੂ
ਨਵੀਂ ਦਿੱਲੀ, 9 ਜੁਲਾਈ : ਕਠੂਆ ਅਤਿਵਾਦੀ ਹਮਲੇ ਨੂੰ ਕਾਇਰਤਾਪੂਰਨ ਅਤੇ ਸਖ਼ਤ ਜਵਾਬੀ ਕਾਰਵਾਈ ਦੇ ਲਾਇਕ ਕਰਾਰ ਦਿੰਦਿਆਂ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਬੇਹਦ ਨਿੰਦਕ ਹਨ। ਦੱਸਣਯੋਗ ਹੈ ਕਿ ਕਠੂਆ ਅੱਤਵਾਦੀ ਹਮਲਾ
8 ਜੁਲਾਈ ਨੂੰ ਕਠੂਆ ਵਿਖੇ ਵਾਪਰਿਆ ਹੈ। ਇਸ ਦੌਰਾਨ ਸੀ. ਆਈ. ਐਸ. ਐਫ., ਸੀ. ਆਰ. ਪੀ. ਐਫ. ਅਤੇ ਜੰਮੂ ਅਤੇ ਕਸ਼ਮੀਰ ਪੁਲਸ ਦੇ ਜਵਾਨਾਂ ਨੂੰ ਊਧਮਪੁਰ ਵਿੱਚ ਕੌਮੀ ਮਾਰਗ (ਐਨ. ਐਚ. 44) ਦੇ ਨਾਲ ਤਾਇਨਾਤ ਕੀਤਾ ਗਿਆ ਹੈ। ਮੰਗਲਵਾਰ ਸਵੇਰੇ ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਦਾ 11ਵਾਂ ਜੱਥਾ ਊਧਮਪੁਰ ਤੋਂ ਗੁਜ਼ਰਨ ਕਾਰਨ ਇਹ ਕਦਮ ਚੁੱਕਿਆ ਗਿਆ ਹੈ। ਸੁਰੱਖਿਆ ਬਲਾਂ ਵੱਲੋਂ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਹੁਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 9 ਜੂਨ ਤੋਂ ਰਿਆਸੀ, ਕਠੂਆ ਅਤੇ ਡੋਡਾ ਵਿੱਚ ਚਾਰ ਥਾਵਾਂ ਤੇ ਅੱਤਵਾਦੀ ਹਮਲੇ ਹੋਏ ਹਨ, ਜਿਸ ਵਿੱਚ ਨੌਂ ਸ਼ਰਧਾਲੂ ਅਤੇ ਸੀਆਰਪੀਐਫ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਸੀ। ਇਸ ਤੋਂ ਇਲਾਵਾ ਇਕ ਨਾਗਰਿਕ ਅਤੇ ਘੱਟੋ-ਘੱਟ ਸੱਤ ਸੁਰੱਖਿਆ ਕਰਮਚਾਰੀ ਵੀ ਜ਼ਖਮੀ ਹੋ ਗਏ।

Advertisement
Advertisement
Advertisement
Advertisement
Scroll to Top