ਜੋ ਬਾਈਡੇਨ ਦੇ ਰਾਸ਼ਟਰਪਤੀ ਦੇ ਅਹੁਦੇ ਤੋਂ ਲਾਂਭੇ ਹੁੰਦਿਆਂ ਹੀ ਕਮਲਾ ਹੈਰਿਸ ਨੂੰ ਮਿਲੇਗੀ ਰਾਸ਼ਟਰਪਤੀ ਦੀ ਥਾਂ
ਦੁਆਰਾ: Punjab Bani ਪ੍ਰਕਾਸ਼ਿਤ :Monday, 08 July, 2024, 01:25 PM

ਜੋ ਬਾਈਡੇਨ ਦੇ ਰਾਸ਼ਟਰਪਤੀ ਦੇ ਅਹੁਦੇ ਤੋਂ ਲਾਂਭੇ ਹੁੰਦਿਆਂ ਹੀ ਕਮਲਾ ਹੈਰਿਸ ਨੂੰ ਮਿਲੇਗੀ ਰਾਸ਼ਟਰਪਤੀ ਦੀ ਥਾਂ
ਅਮਰੀਕਾ, 8 ਜੁਲਾਈ () : ਅਮਰੀਕਾ ਦੇ ਰਾਸ਼ਟਰਪਤੀ ਜੇਕਰ ਰਾਸ਼ਟਰਪਤੀ ਅਹੁਦੇ ਲਈ ਚੋਣ ਮੈਦਾਨ ਵਿਚ ਡਟਣਗੇ ਤਾਂ ਉਨ੍ਹਾਂ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਹੀ ਮਿਲਣ ਦੀਆਂ ਕਿਆਸਰਾਈਆਂ ਹਨ। ਰਾਸ਼ਟਰਪਤੀ ਜੋ ਬਾਈਡੇਨ ਹੁਣ ਇਹ ਫ਼ੈਸਲਾ ਕਦੋਂ ਤੱਕ ਲੈਂਦੇ ਹਨ ਇਹ ਹਾਲੇ ਸਮੇਂ ਦੇ ਗਰਭ ਵਿਚ ਹੀ ਹੈ।ਇਸ ਸਬੰਧੀ ਗ੍ਰੀਨ ਨੇ ਕਿਹਾ ਕਿ ਸਾਨੂੰ ਸ਼ਾਇਦ ਇੱਕ-ਦੋ ਦਿਨ ਵਿੱਚ ਪਤਾ ਚੱਲ ਜਾਵੇਗਾ ਕਿ ਰਾਸ਼ਟਰਪਤੀ ਦਾ ਕੀ ਵਿਚਾਰ ਹੈ।