Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:43 pm

+91 90915 01313 , +91 90916 01313

punjabbanni@gmail.com
punjabbani@yahoo.com

24 ਘੰਟਿਆਂ ਵਿਚ ਅਸਮਾਨੀ ਬਿਜਲੀ ਨੇ ਝਟਕਾਏ 12 ਲੋਕ

24 ਘੰਟਿਆਂ ਵਿਚ ਅਸਮਾਨੀ ਬਿਜਲੀ ਨੇ ਝਟਕਾਏ 12 ਲੋਕ

24 ਘੰਟਿਆਂ ਵਿਚ ਅਸਮਾਨੀ ਬਿਜਲੀ ਨੇ ਝਟਕਾਏ 12 ਲੋਕ
ਪਟਨਾ, 7 ਜੁਲਾਈ : ਅਸਮਾਨ ਤੋਂ ਵਰ੍ਹੀ ਕੁਦਰਤੀ ਆਫ਼ਤ ਅਸਮਾਨੀ ਬਿਜਲੀ ਦੇ ਚਲਦਿਆਂ ਬਿਹਾਰ ਦੇ ਸਤ ਜਿ਼ਲਿਆਂ ਵਿਚ ਪਿਛਲੇ 24 ਘੰਟਿਆਂ ਦੌਰਾਨ 12 ਲੋਕਾਂ ਦੀ ਮੌਤ ਹੋ ਚੁਕੀ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਸ ਘਟਨਾ ਤੇ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਆਫ਼ਤ ਦੀ ਇਸ ਘੜੀ ਵਿਚ ਉਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ। ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਬਿਆਨ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਆਸਮਾਨੀ ਬਿਜਲੀ ਦੀ ਲਪੇਟ ਵਿਚ ਆ ਕੇ ਜਮੁਈ ਅਤੇ ਕੈਮੂਰ ਵਿਚ 3-3, ਰੋਹਤਾਸ ਵਿਚ 2, ਸਾਰਣ, ਸਹਰਸਾ, ਭੋਜਪੁਰ ਅਤੇ ਗੋਪਾਲਗੰਜ ਵਿਚ ਇਕ-ਇਕ ਵਿਅਕਤੀ ਦੀ ਮੌਤ ਹੋ ਗਈ ਹੈ।

Advertisement
Advertisement
Advertisement
Advertisement
Scroll to Top