Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 2:59 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਕਮਿਸ਼ਨਰ ਕੁਲਦੀਪ ਚਾਹਲ ਨੇ ਲਗਾਈ ਭੜਕਾਊ ਬਿਆਨਬਾਜੀ ਤੇ ਰੋਕ

ਪੁਲਸ ਕਮਿਸ਼ਨਰ ਕੁਲਦੀਪ ਚਾਹਲ ਨੇ ਲਗਾਈ ਭੜਕਾਊ ਬਿਆਨਬਾਜੀ ਤੇ ਰੋਕ

ਪੁਲਸ ਕਮਿਸ਼ਨਰ ਕੁਲਦੀਪ ਚਾਹਲ ਨੇ ਲਗਾਈ ਭੜਕਾਊ ਬਿਆਨਬਾਜੀ ਤੇ ਰੋਕ
ਲੁਧਿਆਣਾ, 8 ਜੁਲਾਈ : ਲੰਘੇ ਦਿਨਾਂ ਲੁਧਿਆਣਾ ਵਿਖੇ ਨਿਹੰਗਾਂ ਵਲੋਂ ਸਿ਼ਵ ਸੈਨਾ ਆਗੂ ਨੂੰ ਇਸ ਲਈ ਤਲਵਾਰਾਂ ਨਾਲ ਛਿੱਲ ਦਿੱਤਾ ਗਿਆ ਸੀ ਕਿਉਂਕਿ ਉਸ ਵਲੋਂ ਸਿੱਖ ਧਰਮ ਸਬੰਧੀ ਕੁੱਝ ਨਾ ਕੁੱਝ ਬੋਲਿਆ ਜਾਂਦਾ ਰਹਿੰਦਾ ਸੀ। ਇਸ ਸਬੰਧੀ ਨਿਹੰਗਾਂ ਵਲੋਂ ਵੀ ਆਖਿਆ ਗਿਆ ਹੈ ਕਿ ਆਏ ਦਿਨ ਕਿਸੇ ਨਾ ਕਿਸੇ ਵਲੋਂ ਕਿਸੇ ਦੇ ਧਰਮ ਸਬੰਧੀ ਕੁੱਝ ਨਾ ਕੁੱਝ ਬੋਲਿਆ ਜਾਂਦਾ ਹੈ, ਜਿਸਦੇ ਚਲਦਿਆਂ ਪੁਲਸ ਕਮਿਸ਼ਨਰ ਲੁਧਿਆਣਾ ਕੁਲਦੀਪ ਚਾਹਲ ਨੇ ਸਪੱਸ਼ਟ ਆਖਿਆ ਹੈ ਕਿ ਕਿਸੇ ਦੇ ਵਲੋਂ ਵੀ ਕਿਸੇ ਵੀ ਪਲੇਟਫਾਰਮ ਤੇ ਭੜਕਾਊ ਬਿਆਨਬਾਜੀ ਨਹੀਂ ਕਰਨ ਦਿੱਤੀ ਜਾਵੇਗੀ ਕਿਉਂਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਉਨ੍ਹਾਂ ਦਾ ਮੁੱਢਲਾ ਫਰਜ਼ ਹੈ।

Advertisement
Advertisement
Advertisement
Advertisement
Scroll to Top