Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:59 pm

+91 90915 01313 , +91 90916 01313

punjabbanni@gmail.com
punjabbani@yahoo.com

ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਸਬ ਕਮੇਟੀ ਸਿੱਖਿਆ ਵਿਭਾਗ ਪਟਿਆਲਾ ਦੀ ਇਕ ਜਰੂਰੀ ਮੀਟਿੰਗ ਆਯੋਜਿਤ

ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਸਬ ਕਮੇਟੀ ਸਿੱਖਿਆ ਵਿਭਾਗ ਪਟਿਆਲਾ ਦੀ ਇਕ ਜਰੂਰੀ ਮੀਟਿੰਗ ਆਯੋਜਿਤ

ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਸਬ ਕਮੇਟੀ ਸਿੱਖਿਆ ਵਿਭਾਗ ਪਟਿਆਲਾ ਦੀ ਇਕ ਜਰੂਰੀ ਮੀਟਿੰਗ ਆਯੋਜਿਤ
ਪਟਿਆਲਾ, 8 ਜੁਲਾਈ () : ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਸਬ ਕਮੇਟੀ ਸਿੱਖਿਆ ਵਿਭਾਗ ਪਟਿਆਲਾ ਦੀ ਇਕ ਜਰੂਰੀ ਮੀਟਿੰਗ ਸਦੀ ਗਈ ਇਹ ਮੀਟਿੰਗ ਮਿਤੀ 07-07-2024 ਨੂੰ ਪ੍ਰਧਾਨ ਰਾਮ ਪ੍ਰਸ਼ਾਦ ਸਹੋਤਾ ਦੀ ਪ੍ਰਧਾਨਗੀ ਹੇਠ ਕੀਤੀ ਗਈ ਇਸ ਮੀਟਿੰਗ ਵਿੱਚ ਇਕ ਅਹਿਮ ਫੈਸਲਾ ਲਿੱਤਾ ਗਿਆ ਕਿ ਸਤਿਕਾਰਯੋਗ ਸਾਥੀ ਦਰਸ਼ਨ ਸਿੰਘ ਲੁਬਾਣਾ ਜੀ ਨੂੰ ਪੰਜਵੀਂ ਵਾਰ ਪੰਜਾਬ ਦੇ ਪ੍ਰਧਾਨ ਬਣਨ ਤੇ ਉਹਨਾ ਨੂੰ ਸਨਮਾਨਿਤ ਕੀਤਾ ਜਾਵੇ ਇਹ ਫੈਸਲਾ ਸਾਰੇ ਸਾਥੀਆਂ ਨੇ ਪ੍ਰਵਾਨ ਕੀਤਾ ਅਤੇ ਇਸ ਮੀਟਿੰਗ ਦੌਰਾਨ ਸਿੱਖਿਆ ਵਿਭਾਗ ਦੇ ਪ੍ਰਧਾਨ ਰਾਮ ਪ੍ਰਸ਼ਾਦ ਸਹੋਤਾ ਨੇ ਕਿਹਾ ਕਿ ਮਾਨ ਸਾਬ ਦੀ ਸਰਕਾਰ ਮੁਲਾਜ਼ਮ ਮਜਦੂਰਾਂ ਨੂੰ ਅਖੋ ਔਲਾ ਕਰ ਰਹੀ ਹੈ ਅਪਣੇ ਕੀਤੇ ਵਾਅਦੇ ਤੋਂ ਮੁਕਰ ਰਹੀ ਹੈ ਸਿੱਖਿਆ ਵਿਭਾਗ ਵਿੱਚ ਪਿਛਲੇ 25-30 ਸਾਲਾਂ ਤੋਂ ਕੰਮ ਕਰ ਰਹੇ ਪਾਰਟ ਟਾਇਮ ਕਾਮੇ ਫੰਡ ਕਾਮੇ ਮਿਡ ਡੇ ਮੀਲ ਕਾਮੇ ਵੀ ਜਿਕਰਯੋਗ ਹੈ ਕਿ ਮਿਡ ਡੇਅ ਮੀਲ ਵਰਕਰਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ ਮਿਡ ਡੇਅ ਮੀਲ ਵਰਕਰਾਂ ਨੂੰ ਸੀ.ਲੀਵ ਛੁੱਟੀ ਅਤੇ ਜਨੇਪਾ ਛੁੱਟੀ ਵਰਕਰਾਂ ਨੂੰ ਵਰਦੀਆਂ ਠੰਡੀਆਂ ਅਤੇ ਗਰਮ ਦਿੱਤੀਆਂ ਜਾਣ। ਓਥੇ ਹੀ ਸਰਕਾਰ ਨੇ ਰਾਜ ਦੇ ਤਕਰੀਬਨ 8200 ਸਕੂਲਾਂ ਵਿੱਚ ਆਪ ਸਰਕਾਰ ਵੱਲੋਂ 11-08-2023 ਨੂੰ ਇੱਕ ਪੱਤਰ ਤੇ ਆਦੇਸ਼ ਜਾਰੀ ਕਰਕੇ ਸਫਾਈ ਸੇਵਕ ਦੀ ਭਰਤੀ 3000/- ਰੁਪਏ ਪ੍ਰਤੀ ਮਹੀਨਾ ਤੇ ਚੌਂਕੀਦਾਰ ਦੀ ਭਰਤੀ 5000/- ਰੁਪਏ ਪ੍ਰਤੀ ਮਹੀਨਾ ਕਰਨ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਸਿੱਖਿਆ ਦਫਤਰ ਵਿਖੇ ਬੀਤੇ ਦਿਨੀ ਇਸ ਦਾ ਵਿਰੋਧ ਜਾਰੀ ਰੱਖਿਆ ਤੇ ਮੰਗ ਕੀਤੀ ਕਿ ਕਿਰਤ ਕਾਨੂੰਨਾਂ ਮੁਤਾਬਿਕ ਘੱਟੋ ਘੱਟੋ ਉਜਾਰਤਾਂ ਤੋਂ ਘੱਟ ਕਿਰਤੀਆਂ ਨੂੰ ਨਹੀਂ ਦਿੱਤੀ ਜਾ ਸਕਦੀ । ਪਰੰਤੂ ਆਪ ਸਰਕਾਰ ਨੇ ਇੱਕ ਸਮਾਜ ਦੇ ਵਿੱਚੋਂ ਨਿਗੁਣੀਆਂ ਉਜਾਰਤਾਂ ਤੇ ਭਰਤੀ ਕਰਨ ਦਾ ਪ੍ਰਮਾਣ ਜਾਰੀ ਕਰਕੇ ਉਹਨਾ ਨੂੰ ਆਰਥਿਕ ਤੌਰ ਤੇ ਇਸ ਮਹਿੰਗਾਈ ਵਿੱਚ ਕਮਜੋਰ ਕੀਤਾ ਜਾ ਰਿਹਾ ਹੈ। ਸਕੂਲਾਂ ਵਿੱਚ ਪਈਆਂ ਖਾਲੀ ਹਜਾਰਾਂ ਅਸਾਮੀਆਂ ਨੂੰ ਭਰਿਆ ਜਾਵੇ।

Advertisement
Advertisement
Advertisement
Advertisement
Scroll to Top