Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 6:40 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਟਰਸਾਈਕਲ ਸਵਾਰਾਂ ਨੇ ਗੰਨ ਪੁਆਇੰਟ `ਤੇ ਲੁੱਟੀ ਗੱਡੀ

ਮੋਟਰਸਾਈਕਲ ਸਵਾਰਾਂ ਨੇ ਗੰਨ ਪੁਆਇੰਟ `ਤੇ ਲੁੱਟੀ ਗੱਡੀ

ਮੋਟਰਸਾਈਕਲ ਸਵਾਰਾਂ ਨੇ ਗੰਨ ਪੁਆਇੰਟ `ਤੇ ਲੁੱਟੀ ਗੱਡੀ
ਜਲੰਧਰ : ਮੋਟਰਸਾਈਕਲ ਸਵਾਰ ਲੁਟੇਰਾ ਗਿਰੋਹ ਦੇ ਮੈਂਬਰਾਂ ਨੇ ਨੈਸ਼ਨਲ ਹਾਈਵੇ 44 ਤੇ ਗੁਰਾਇਆ `ਚ ਇਕ ਜੋੜੇ ਨੂੰ ਗੰਨ ਪੁਆਇੰਟ `ਤੇ ਲੈ ਕੇ ਉਨ੍ਹਾਂ ਦੀ ਗੱਡੀ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੁੱਟ ਲਈ ਤੇ ਮੌਕੇ ਤੋਂ ਫਰਾਰ ਹੋ ਗਏ।ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਵਿਕਰਮ ਸਿੰਘ ਨੇ ਦੱਸਿਆ ਉਨ੍ਹਾਂ ਦੇ ਪਿਤਾ ਮਨਜੀਤ ਸਿੰਘ ਅਤੇ ਮਾਤਾ ਸੁਰਜੀਤ ਕੌਰ ਜੋ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਰਾਤ 9 ਵਜੇ ਚੱਲੇ ਸਨ ਜੋ ਵਾਪਸ ਲੁਧਿਆਣਾ ਆ ਰਹੇ ਸਨ ਜਦੋਂ ਰਾਤ 12 ਵਜੇ ਦੇ ਕਰੀਬ ਉਹ ਗੁਰਾਇਆ ਦੇ ਮਿਲਨ ਪੈਲਸ ਨੇੜੇ ਹਾਈਵੇ `ਤੇ ਪੁੱਜੇ ਤਾਂ ਇੱਕ ਮੋਟਰਸਾਈਕਲ `ਤੇ ਸਵਾਰ ਤਿੰਨ ਲੁਟੇਰਿਆਂ ਨੇ ਉਨ੍ਹਾਂ ਦੀ ਗੱਡੀ ਦੇ ਫਰੰਟ ਸ਼ੀਸ਼ੇ ਤੇ ਲੋਹੇ ਦੀ ਰਾਡ ਮਾਰ ਕੇ ਸ਼ੀਸ਼ਾ ਤੋੜਿਆ। ਜਿਸ ਕਰਕੇ ਉਹ ਘਬਰਾ ਗਏ ।ਜਦੋਂ ਉਨ੍ਹਾਂ ਨੇ ਗੱਡੀ ਹੌਲੀ ਕੀਤੀ ਤਾਂ ਉਨ੍ਹਾਂ ਨੇ ਆਪਣਾ ਮੋਟਰਸਾਈਕਲ ਉਨ੍ਹਾਂ ਦੀ ਗੱਡੀ ਅੱਗੇ ਲਗਾ ਕੇ ਗੱਡੀ ਰੋਕ ਲਈ ਜਿਸ ਤੋਂ ਬਾਅਦ ਲੁਟੇਰਿਆਂ ਨੇ ਮੇਰੇ ਮਾਤਾ ਪਿਤਾ ਨੂੰ ਗੱਡੀ `ਚੋਂ ਬਾਹਰ ਕੱਢ ਕੇ ਗੰਨ ਪੁਆਇੰਟ `ਤੇ ਲੈ ਲਿਆ ਅਤੇ ਇੱਕ ਨੇ ਚਾਕੂ ਰੱਖ ਦਿੱਤਾ।

Advertisement
Advertisement
Advertisement
Advertisement
Scroll to Top