Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:59 pm

+91 90915 01313 , +91 90916 01313

punjabbanni@gmail.com
punjabbani@yahoo.com

ਦੀ ਕਲਾਸ ਫੋਰਥ ਗੌ ਇੰਪਲਾਈਜ਼ ਯੂਨੀਅਨ ਸਬ ਬ੍ਰਾਂਚ ਰਾਜਿੰਦਰਾ ਹਸਪਤਾਲ ਪਟਿਆਲਾ ਕਰ ਰਹੀ ਹੈ ਸਰਕਾਰੀ ਮੁਲਾਜ਼ਮਾਂ ਨੂੰ ਅਜੇ ਤੱਕ ਤਨਖਾਹਾਂ ਨਾ ਮਿਲਣ ਕਰਕੇ ਸੰਘਰਸ਼

ਦੀ ਕਲਾਸ ਫੋਰਥ ਗੌ ਇੰਪਲਾਈਜ਼ ਯੂਨੀਅਨ ਸਬ ਬ੍ਰਾਂਚ ਰਾਜਿੰਦਰਾ ਹਸਪਤਾਲ ਪਟਿਆਲਾ ਕਰ ਰਹੀ ਹੈ ਸਰਕਾਰੀ ਮੁਲਾਜ਼ਮਾਂ ਨੂੰ ਅਜੇ ਤੱਕ ਤਨਖਾਹਾਂ ਨਾ ਮਿਲਣ ਕਰਕੇ ਸੰਘਰਸ਼

ਦੀ ਕਲਾਸ ਫੋਰਥ ਗੌ ਇੰਪਲਾਈਜ਼ ਯੂਨੀਅਨ ਸਬ ਬ੍ਰਾਂਚ ਰਾਜਿੰਦਰਾ ਹਸਪਤਾਲ ਪਟਿਆਲਾ ਕਰ ਰਹੀ ਹੈ ਸਰਕਾਰੀ ਮੁਲਾਜ਼ਮਾਂ ਨੂੰ ਅਜੇ ਤੱਕ ਤਨਖਾਹਾਂ ਨਾ ਮਿਲਣ ਕਰਕੇ ਸੰਘਰਸ਼
ਪਟਿਆਲਾ, 10 ਜੁਲਾਈ : ਦੀ ਕਲਾਸ ਫੋਰਥ ਗੌ ਇੰਪਲਾਈਜ਼ ਯੂਨੀਅਨ ਸਬ ਬ੍ਰਾਂਚ ਰਾਜਿੰਦਰਾ ਹਸਪਤਾਲ ਪਟਿਆਲਾ ਅਤੇ ਯੂਨੀਅਨ ਮੈਡੀਕਲ ਕਾਲਜ ਪਟਿਆਲਾ ਜੋ ਕਈ ਦਿਨਾਂ ਤੋਂ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਮਿਲਣ ਕਰਕੇ ਸੰਘਰਸ਼ ਕਰ ਰਹੀ ਹੈ ਦੇ ਆਗੂਆਂ ਨੇ ਕਿਹਾ ਕਿ ਸੰਘਰਸ਼ ਕਰਨ ਦੇ ਬਾਵਜੂਦ ਵੀ ਪ੍ਰਸ਼ਾਸਨ ਵਲੋਂ ਕੋਈ ਵੀ ਭਰੋਸਾ ਤੱਕ ਨਹੀਂ ਦਿੱਤਾ ਗਿਆ, ਜਿਸਦੇ ਚਲਦਿਆਂ ਉਕਤ ਮਾਮਲਾ ਜਥੇਬੰਦੀਆਂ ਵਲੋਂ ਮੈਡੀਕਲ ਸੁਪਰਡੈਂਟ ਰਾਜਿੰਦਰਾ ਹਸਪਤਾਲ ਪਟਿਆਲਾ ਅਤੇ ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਪਟਿਆਲਾ ਨੂੰ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਫ਼ੈਸਲਾ ਕੀਤਾ ਗਿਆ ਕਿ ਜੇਕਰ 15 ਜੁਲਾਈ ਤੱਕ ਤਨਖਾਹਾਂ ਨਾ ਜਾਰੀ ਕੀਤੀਆਂ ਗਈਆਂ ਤਾਂ ਮਜਬੂਰਨ ਰਾਜਿੰਦਰਾ ਹਸਪਤਾਲ ਪਟਿਆਲਾ ਤੇ ਮੈਡੀਕਲ ਕਾਲਜ ਪਟਿਆਲਾ ਦੇ ਸਾਰੇ ਮੁਲਾਜ਼ਮਾਂ ਵਲੋ. ਦਫਤਰ ਮੈਡੀਕਲ ਸੁਪਰਡੈਂਟ ਪਟਿਆਲਾ ਅਤੇ ਦਫਤਰ ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਪਟਿਆਲਾ ਅੱਗੇ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪਵੇਗਾ, ਜਿਸ ਵਜੋਂ ਨਿਕਲਣ ਵਾਲੇ ਸਮੁੱਚੇ ਸਿੱਟਿਆਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ, ਵਿਭਾਗ ਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਵਿਚ ਸ਼ਾਮਲ ਹੋਏ ਆਗੂਆਂ ਵਿਚ ਪ੍ਰਧਾਨ ਰਾਜੇਸ਼ ਕੁਮਾਰ (ਗੋਲੂ) ਰਾਜਿੰਦਰਾ ਹਸਪਤਾਲ ਪਟਿਆਲਾ, ਪ੍ਰਧਾਨ ਅਰੁਣ ਕੁਮਾਰ ਮੈਡੀਕਲ ਕਾਲਜ ਪਟਿਆਲਾ, ਪ੍ਰਧਾਨ ਜੁਝਾਰ ਸਿੰਘ ਮਾਨ ਨਰਸਿੰਗ ਐਸ਼ੋਸੀਏਸ਼ਨ, ਮੀਤ ਪ੍ਰਧਾਨ ਗੀਤਾ, ਮੀਤ ਪ੍ਰਧਾਨ ਹੈਪੀ, ਸਤਨਾਮ ਸਿੰਘ, ਸੱਕਤਰ ਮਹਿੰਦਰ ਸਿੰਘ ਸਿੱਧੂ, ਖਜ਼ਾਨਚੀ ਪ੍ਰੇਮੀ ਅਨਿਲ ਕੁਮਾਰ, ਮੈਂਬਰ ਰਾਮੂ, ਨੀਤੂ ਸ਼ਾਮਲ ਹਨ।

Advertisement
Advertisement
Advertisement
Advertisement
Scroll to Top