Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:05 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਕੋਤਵਾਲੀ ਨੇ ਕੀਤਾ ਵਾਹਨ ਚੋਰੀ ਕਰਨ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

ਥਾਣਾ ਕੋਤਵਾਲੀ ਨੇ ਕੀਤਾ ਵਾਹਨ ਚੋਰੀ ਕਰਨ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

ਥਾਣਾ ਕੋਤਵਾਲੀ ਨੇ ਕੀਤਾ ਵਾਹਨ ਚੋਰੀ ਕਰਨ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ
ਪਟਿਆਲਾ, 9 ਜੁਲਾਈ () : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਵਿਰਕਮ ਸ਼ਰਮਾ ਪੁੱਤਰ ਸ਼ਾਮ ਸੁੰਦਰ ਵਾਸੀ ਗੁਰੂ ਨਾਨਕ ਨਗਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਂਰਾ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਵਿਕਰਮ ਸ਼ਰਮਾ ਨੇ ਦੱਸਿਆ ਕਿ 2 ਜੁਲਾਈ ਨੂੰ ਉਸਨੇ ਆਪਣੀ ਸਕੂਟਰੀ ਇੰਪਰੂਵਮੈਂਟ ਟਰੱਸਟ ਛੋਟੀ ਬਾਰਾਂਦਰੀ ਪਟਿਆਲਾ ਦੇ ਦਫ਼ਤਰ ਸਾਹਮਣੇ ਖੜ੍ਹੀਕੀਤੀ ਸੀ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲਿਆ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top