Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 3:05 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਵਲੋਂ ਵਕੀਲ ਨੂੰ ਲਗਾਈ ਫਟਕਾਰ

ਸੁਪਰੀਮ ਕੋਰਟ ਵਲੋਂ ਵਕੀਲ ਨੂੰ ਲਗਾਈ ਫਟਕਾਰ

ਸੁਪਰੀਮ ਕੋਰਟ ਵਲੋਂ ਵਕੀਲ ਨੂੰ ਲਗਾਈ ਫਟਕਾਰ
ਨਵੀਂ ਦਿੱਲੀ, 9 ਜੁਲਾਈ : ਮਾਨਯੋਗ ਸੁਪਰੀਮ ਕੋਰਟ ਵਲੋਂ ਇਕ ਵਕੀਲ ਸਾਹਿਬ ਨੂੰ ਅਜਿਹੀ ਪਟੀਸ਼ਨ ਦਾਇਰ ਕਰਨ ਤੇ ਲਗਾਏ ਗਏ 50 ਹਜ਼ਾਰ ਦੇ ਜੁਰਮਾਨੇ ਨੂੰ ਨਾ ਭਰਨ ਦੇ ਚਲਦਿਆਂ ਆਖਿਆ ਹੈ ਕਿ ਜਾਂ ਤਾਂ ਜੁਰਮਾਨਾ ਭਰੋ ਜਾਂ ਫਿਰ ਮਾਨਹਾਣੀ ਕੇਸ ਦਾ ਸਾਹਮਣਾ ਕਰੇ। ਦੱਸਣਯੋਗ ਹੈ ਕਿ ਵਕੀਲ ਨੇ ਕੋਰਟ ਵਲੋਂ ਲਗਾਏ ਗਏ ਜੁਰਮਾਨੇ ਨੂੰ ਨਾ ਭਰ ਕੇ ਵਿਦੇਸ਼ ਜਾਣਾ ਠੀਕ ਸਮਝਿਆ ਤੇ ਹੁਣ ਆ ਕੇ ਇਹ ਆਖਿਆ ਜਾ ਰਿਹਾ ਹੈ ਕਿ ਉਹ ਜੁਰਮਾਨਾ ਭਰਨ ਵਿਚ ਅਸਮਰਥ ਹੈ, ਜਦੋਂ ਕਿ ਕੋਰਟ ਵਲੋਂ ਵਕੀਲ ਨੂੰ ਦੋ ਹਫ਼ਤਿਆਂ ਅੰਦਰ ਜੁਰਮਾਨਾ ਰਾਸ਼ੀ ਭਰਨ ਲਈ ਸਮਾਂ ਵੀ ਪ੍ਰਦਾਨ ਕੀਤਾ ਗਿਆ ਸੀ।ਜੱਜ ਅਭੈ ਐੱਸ. ਓਕਾ ਅਤੇ ਜੱਜ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਜੁਰਮਾਨਾ ਅਦਾ ਕਰਨ ਲਈ ਹੋਰ ਸਮਾਂ ਦੇਣ ਦੀ ਵਕੀਲ ਅਸ਼ੋਕ ਪਾਂਡੇ ਦੀ ਅਪੀਲ ਖਾਰਜ ਕਰਦਿਆਂ ਕਿਹਾ ਕਿ ਭਰੋਸਾ ਦੇਣ ਦੇ ਬਾਵਜੂਦ ਜੁਰਮਾਨਾ ਨਾ ਭਰ ਕੇ ਵਿਦੇਸ਼ ਚਲੇ ਜਾਣਾ ਤੇ ਫਿਰ ਆ ਕੇ ਇਹ ਆਖਣਾ ਕਿ ਜੁਰਮਾਨਾ ਭਰਨ ਵਿਚ ਹੋਰ ਸਮਾਂ ਪ੍ਰਦਾਨ ਕੀਤਾ ਜਾਵੇ ਦੇ ਚਲਦਿਆਂ ਜੁਰਮਾਨਾ ਭਰਿਆ ਜਾਵੇ ਨਹੀਂ ਤਾਂ ਵਕੀਲ ਸਾਹਿਬ ਖਿ਼ਲਾਫ਼ ਮਾਣਹਾਨੀ ਨੋਟਿਸ ਜਾਰੀ ਕੀਤਾ ਜਾਵੇਗਾ।

Advertisement
Advertisement
Advertisement
Advertisement
Scroll to Top