Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 3:32 pm

+91 90915 01313 , +91 90916 01313

punjabbanni@gmail.com
punjabbani@yahoo.com

ਆਬਕਾਰੀ ਨੀਤੀ ਮਾਮਲਾ: ਈਡੀ ਵੱਲੋਂ ਕੇਜਰੀਵਾਲ ਖ਼ਿਲਾਫ਼ ਦਾਇਰ ਚਾਰਜਸ਼ੀਟ ਦਾ ਅਦਾਲਤ ਵੱਲੋਂ ਨੋਟਿਸ

ਆਬਕਾਰੀ ਨੀਤੀ ਮਾਮਲਾ: ਈਡੀ ਵੱਲੋਂ ਕੇਜਰੀਵਾਲ ਖ਼ਿਲਾਫ਼ ਦਾਇਰ ਚਾਰਜਸ਼ੀਟ ਦਾ ਅਦਾਲਤ ਵੱਲੋਂ ਨੋਟਿਸ

ਆਬਕਾਰੀ ਨੀਤੀ ਮਾਮਲਾ: ਈਡੀ ਵੱਲੋਂ ਕੇਜਰੀਵਾਲ ਖ਼ਿਲਾਫ਼ ਦਾਇਰ ਚਾਰਜਸ਼ੀਟ ਦਾ ਅਦਾਲਤ ਵੱਲੋਂ ਨੋਟਿਸ
ਨਵੀਂ ਦਿੱਲੀ, 9 ਜੁਲਾਈ : ਸਥਾਨਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਦਾਇਰ ਈਡੀ ਦੀ ਸੱਤਵੀਂ ਚਾਰਜਸ਼ੀਟ ਦਾ ਅੱਜ ਨੋਟਿਸ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ 12 ਜੁਲਾਈ ਲਈ ਸੰਮਨ ਜਾਰੀ ਕੀਤਾ। ਈਡੀ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਇੱਥੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਈਡੀ ਨੇ ਦੋਸ਼ ਲਾਇਆ ਕਿ ਕੇਜਰੀਵਾਲ ਆਬਕਾਰੀ ਘੁਟਾਲੇ ਦਾ ਮੁੱਖ ਸਾਜ਼ਿਸ਼ਕਰਤਾ ਸੀ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦੀ ਪਤਨੀ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨੂੰ ਜਾਣਬੁੱਝ ਕੇ ਇਸ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top