Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:57 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਮਾਨਤ ਦੇ ਹੁਕਮਾਂ ’ਤੇ ਰੋਕ ਸਿਰਫ਼ ਦੁਰਲਭ ਤੇ ਅਸਾਧਾਰਨ ਮਾਮਲਿਆਂ ’ਚ ਹੀ ਲਾਉਣੀ ਚਾਹੀਦੀ ਹੈ: ਸੁਪਰੀਮ ਕੋਰਟ

ਜ਼ਮਾਨਤ ਦੇ ਹੁਕਮਾਂ ’ਤੇ ਰੋਕ ਸਿਰਫ਼ ਦੁਰਲਭ ਤੇ ਅਸਾਧਾਰਨ ਮਾਮਲਿਆਂ ’ਚ ਹੀ ਲਾਉਣੀ ਚਾਹੀਦੀ ਹੈ: ਸੁਪਰੀਮ ਕੋਰਟ

ਜ਼ਮਾਨਤ ਦੇ ਹੁਕਮਾਂ ’ਤੇ ਰੋਕ ਸਿਰਫ਼ ਦੁਰਲਭ ਤੇ ਅਸਾਧਾਰਨ ਮਾਮਲਿਆਂ ’ਚ ਹੀ ਲਾਉਣੀ ਚਾਹੀਦੀ ਹੈ: ਸੁਪਰੀਮ ਕੋਰਟ
ਨਵੀਂ ਦਿੱਲੀ, 12 ਜੁਲਾਈ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤਾਂ ਨੂੰ ਮਕੈਨੀਕਲ ਢੰਗ ਨਾਲ ਅਤੇ ਬਿਨਾ ਕੋਈ ਕਾਰਨ ਦੱਸੇ ਜ਼ਮਾਨਤ ਦੇ ਹੁਕਮਾਂ ’ਤੇ ਰੋਕ ਲਾਉਣ ਤੋਂ ਬਚਣਾ ਚਾਹੀਦਾ ਹੈ। ਅਦਾਲਤ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸੇ ਮੁਲਜ਼ਮ ਨੂੰ ਰਾਹਤ ਦੇਣ ਤੋਂ ਸਿਰਫ਼ ਦੁਰਲਭ ਅਤੇ ਅਸਾਧਾਰਨ ਮਾਮਲਿਆਂ ’ਚ ਹੀ ਇਨਕਾਰ ਕੀਤਾ ਜਾਣਾ ਚਾਹੀਦਾ ਹੈ। ਜਸਟਿਸ ਅਭੈ ਐੱਸ ਓਕਾ ਅਤੇ ਜਸਟਿਸ ਔਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਕਿਹਾ ਕਿ ਅਦਾਲਤਾਂ ਕਿਸੇ ਮੁਲਜ਼ਮ ਦੀ ਆਜ਼ਾਦੀ ਨੂੰ ਲਾਪ੍ਰਵਾਹ ਤਰੀਕੇ ਤੋਂ ਅੜਿੱਕਾ ਨਹੀਂ ਡਾਹ ਸਕਦੀ ਹੈ।

Advertisement
Advertisement
Advertisement
Advertisement
Scroll to Top