ਜਲੰਧਰ ਪੱਛਮੀ ਜਿਮਿਨੀ ਚੋਣ ਲਈ ਵੋਟਿੰਗ ਜਾਰੀ
ਦੁਆਰਾ: Punjab Bani ਪ੍ਰਕਾਸ਼ਿਤ :Saturday, 13 July, 2024, 10:38 AM

ਜਲੰਧਰ ਪੱਛਮੀ ਜਿਮਿਨੀ ਚੋਣ ਲਈ ਵੋਟਿੰਗ ਜਾਰੀ
ਜਲੰਧਰ : ਪੰਜਾਬ ਦੇ ਜਲੰਧਰ ਪੱਛਮੀ ਵਿਚ 10 ਜੁਲਾਈ ਨੂੰ ਹੋਈ ਜਿਮਨੀ ਚੋਣ ਦੇ ਨਤੀਜੇ ਕੱਢਣ ਲਈ ਸ਼ੁਰੂ ਹੋਈ ਕਾਊਂਟਿੰਗ ਦੇ ਚਲਦਿਆਂ ਜਲੰਧਰ ਪੱਛਮੀ ਹਲਕੇ ਲਈ ਪੋਸਟਲ ਬੈਲਟ ਦੀ ਗਿਣਤੀ ਜਾਰੀ ਹੈ ਤੇ ਇਸ ਦੇ ਨਾਲ ਹੀ ਈ. ਵੀ. ਐਮ ਰਾਹੀਂ ਵੋਟਾਂ ਦੀ ਗਿਣਤੀ ਵੀ ਜਾਰੀ ਹੈ। ਕੁੱਲ 14 ਟੇਬਲਾਂ ਉੱਪਰ ਗਿਣਤੀ ਹੋ ਰਹੀ ਹੈ ਤੇ 13 ਰਾਊਂਡ ਵਿੱਚ ਗਿਣਤੀ ਹੋਵੇਗੀ।
