Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 6:27 am

+91 90915 01313 , +91 90916 01313

punjabbanni@gmail.com
punjabbani@yahoo.com

ਐਮਰਜੈਂਸੀ ਦੌਰਾਨ ਅਣਮਨੁੱਖੀ ਦੁੱਖ ਝੱਲਣ ਵਾਲੇ ਲੋਕਾਂ ਦੇ ‘ਅਹਿਮ ਯੋਗਦਾਨ’ ਦੀ ਯਾਦ ਵਿੱਚ ਸਰਕਾਰ 25 ਜੂਨ ਨੂੰ ਮਨਾਏਗੀ ‘ਸੰਵਿਧਾਨ ਹੱਤਿਆ ਦਿਵਸ’ ਵਜੋਂ

ਐਮਰਜੈਂਸੀ ਦੌਰਾਨ ਅਣਮਨੁੱਖੀ ਦੁੱਖ ਝੱਲਣ ਵਾਲੇ ਲੋਕਾਂ ਦੇ ‘ਅਹਿਮ ਯੋਗਦਾਨ’ ਦੀ ਯਾਦ ਵਿੱਚ ਸਰਕਾਰ 25 ਜੂਨ ਨੂੰ ਮਨਾਏਗੀ ‘ਸੰਵਿਧਾਨ ਹੱਤਿਆ ਦਿਵਸ’ ਵਜੋਂ

ਐਮਰਜੈਂਸੀ ਦੌਰਾਨ ਅਣਮਨੁੱਖੀ ਦੁੱਖ ਝੱਲਣ ਵਾਲੇ ਲੋਕਾਂ ਦੇ ‘ਅਹਿਮ ਯੋਗਦਾਨ’ ਦੀ ਯਾਦ ਵਿੱਚ ਸਰਕਾਰ 25 ਜੂਨ ਨੂੰ ਮਨਾਏਗੀ ‘ਸੰਵਿਧਾਨ ਹੱਤਿਆ ਦਿਵਸ’ ਵਜੋਂ
ਨਵੀਂ ਦਿੱਲੀ, : ਸਰਕਾਰ ਨੇ ਐਮਰਜੈਂਸੀ ਦੇ ਸਮੇਂ ਦੌਰਾਨ ਅਣਮਨੁੱਖੀ ਦੁੱਖ ਝੱਲਣ ਵਾਲੇ ਲੋਕਾਂ ਦੇ ‘ਅਹਿਮ ਯੋਗਦਾਨ’ ਦੀ ਯਾਦ ਵਿੱਚ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦਿਨ 1975 ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਵੱਲੋਂ 1975 ਵਿੱਚ ਐਲਾਨੀ ਗਈ ਐਮਰਜੈਂਸੀ ਨੂੰ ਭਾਰਤੀ ਇਤਿਹਾਸ ਦਾ ਕਾਲਾ ਦੌਰ ਦੱਸਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ‘ਸੰਵਿਧਾਨ ਹੱਤਿਆ ਦਿਵਸ’ ਮਨਾਉਣ ਨਾਲ ਹਰ ਭਾਰਤੀ ਵਿੱਚ ਵਿਅਕਤੀਗਤ ਆਜ਼ਾਦੀ ਅਤੇ ਲੋਕਤੰਤਰ ਦੀ ਰਾਖੀ ਦੀ ਅਮਰ ਲਾਟ ਬਲਦੀ ਰਹੇਗੀ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅੱਜ ਜਾਰੀ ਇੱਕ ਗਜ਼ਟ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ 25 ਜੂਨ 1975 ਨੂੰ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ‘ਉਸ ਵੇਲੇ ਦੀ ਸਰਕਾਰ ਨੇ ਸੱਤਾ ਦੀ ਦੁਰਵਰਤੋਂ ਕੀਤੀ ਅਤੇ ਭਾਰਤੀਆਂ ’ਤੇ ਵਧੀਕੀਆਂ ਅਤੇ ਅਤਿਆਚਾਰ ਕੀਤੇ ਗਏ।’ ਇਸ ਵਿਚ ਕਿਹਾ ਗਿਆ ਹੈ ਕਿ ਭਾਰਤ ਦੇ ਲੋਕਾਂ ਨੂੰ ਸੰਵਿਧਾਨ ਤੇ ਇਸ ਦੇ ਲੋਕਤੰਤਰ ’ਤੇ ਪੂਰਾ ਵਿਸ਼ਵਾਸ ਹੈ।

Advertisement
Advertisement
Advertisement
Advertisement
Scroll to Top