Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 6:27 am

+91 90915 01313 , +91 90916 01313

punjabbanni@gmail.com
punjabbani@yahoo.com

ਉਤਰ ਪ੍ਰਦੇਸ਼ ਦੇ ਸ਼ਾਮਲੀ ਦੇ ਵਸਨੀਕ ਵਿਅਕਤੀ ਨੂੰ ਕੀਤਾ ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਸ਼ੱਕੀ ਹਾਲਾਤਾਂ ਵਿਚ ਕਾਬੂ

ਉਤਰ ਪ੍ਰਦੇਸ਼ ਦੇ ਸ਼ਾਮਲੀ ਦੇ ਵਸਨੀਕ ਵਿਅਕਤੀ ਨੂੰ ਕੀਤਾ ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਸ਼ੱਕੀ ਹਾਲਾਤਾਂ ਵਿਚ ਕਾਬੂ

ਉਤਰ ਪ੍ਰਦੇਸ਼ ਦੇ ਸ਼ਾਮਲੀ ਦੇ ਵਸਨੀਕ ਵਿਅਕਤੀ ਨੂੰ ਕੀਤਾ ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਸ਼ੱਕੀ ਹਾਲਾਤਾਂ ਵਿਚ ਕਾਬੂ
ਫ਼ਾਜਿ਼ਲਕਾ: ਭਾਰਤ ਦੇ ਉਤਰ ਪ੍ਰਦੇਸ਼ ਸੂਬੇ ਦੇ ਸ਼ਾਮਲੀ ਜਿ਼ਲੇ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਕੌਮਾਂਤਰੀ ਬਾਰਡਰ ਨੇੜੇ ਸ਼ੱਕੀ ਹਾਲਾਤਾਂ ਵਿਚ ਕਾਬੂ ਕੀਤਾ ਗਿਆ ਹੈ ਨੂੰ ਫਾਜਿ਼ਲਕਾ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ।ਪੁੱਛਗਿੱਛ ਦੌਰਾਨ ਉਕਤ ਵਿਅਕਤੀ ਨੇ ਆਪਣਾ ਨਾਮ
ਸਾਜਿਦ ਅਲੀ ਪੁੱਤਰ ਆਲਮਦੀਨ ਵਾਸੀ ਖੁਰਗਾਨ ਪੋਸਟ ਆਫਿਸ ਸ਼ਾਮਲੀ ਜ਼ਿਲ੍ਹਾ ਮੁਜ਼ਫਰਨਗਰ (ਯੂ. ਪੀ.) ਦੱਸਿਆ ਹੈ।
ਬੀ. ਐੱਸ. ਐੱਫ. 55 ਬਟਾਲੀਅਨ ਦੇ ਕਮਾਂਡੈਂਟ ਕੇ. ਐੱਨ. ਤ੍ਰਿਪਾਠੀ ਨੇ ਦੱਸਿਆ ਕਿ ਬੀਤੀ ਰਾਤ ਭਾਰਤ-ਪਾਕਿਸਤਾਨ ਸਰਹੱਦ `ਤੇ ਬਿਓਪੀ ਖਾਨਪੁਰ ਦੀ ਅੰਤਰਰਾਸ਼ਟਰੀ ਕੰਡਿਆਲੀ ਤਾਰ ਨੇੜੇ ਇਕ ਵਿਅਕਤੀ ਦੀ ਸ਼ੱਕੀ ਹਾਲਾਤਾਂ `ਚ ਵਿਅਕਤੀ ਨੂੰ ਫੜਿਆ ਗਿਆ ਹੈ ਦਾ ਕਹਿਣਾ ਹੈ ਕਿ ਉਹ ਝੋਨੇ ਦੀ ਲਵਾਈ ਦੇ ਸੀਜ਼ਨ ਦੌਰਾਨ ਮਜ਼ਦੂਰਾਂ ਦੇ ਇੱਕ ਗਰੁੱਪ ਵਿੱਚ ਇੱਥੇ ਆਇਆ ਸੀ। ਬੀ. ਐਸ. ਐਫ. ਵੱਲੋਂ ਉਕਤ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਰਾਤ ਨੂੰ ਉਥੇ ਕੀ ਕਰ ਰਿਹਾ ਸੀ, ਜਦੋਂਕਿ ਬੀ. ਐਸ. ਐਫ ਅਧਿਕਾਰੀ ਅਨੁਸਾਰ ਕਾਬੂ ਕੀਤੇ ਵਿਅਕਤੀ ਨੂੰ ਥਾਣਾ ਖੂਈ ਖੇੜਾ ਪੁਲਸ ਦੇ ਹਵਾਲੇ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਪੁਲਿਸ ਅਗਲੇਰੀ ਕਾਨੂੰਨੀ ਕਾਰਵਾਈ ਕਰੇਗੀ।

Advertisement
Advertisement
Advertisement
Advertisement
Scroll to Top