Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 7:20 am

+91 90915 01313 , +91 90916 01313

punjabbanni@gmail.com
punjabbani@yahoo.com

ਇੰਗਲੈਡ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸਿੱਖ ਸੰਗਤਾਂ ’ਤੇ ਹੋਏ ਜਾਨਲੇਵਾ ਹੋਇਆ ਨਿੰਦਣਯੋਗ

ਇੰਗਲੈਡ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸਿੱਖ ਸੰਗਤਾਂ ’ਤੇ ਹੋਏ ਜਾਨਲੇਵਾ ਹੋਇਆ ਨਿੰਦਣਯੋਗ

ਇੰਗਲੈਡ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸਿੱਖ ਸੰਗਤਾਂ ’ਤੇ ਹੋਏ ਜਾਨਲੇਵਾ ਹੋਇਆ ਨਿੰਦਣਯੋਗ
ਅੰਮ੍ਰਿਤਸਰ : ਕੁੱਝ ਦਿਨ ਪਹਿਲਾਂ ਇੰਗਲੈਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸਿੱਖ ਸੰਗਤਾਂ ’ਤੇ ਹੋਏ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਿਹਾ ਕਿ ਕੁਝ ਕੱਟੜਪੰਥੀਆਂ ਵੱਲੋਂ ਬੇਖੋਫ ਹੋ ਕੇ ਖੁੱਲੇਆਮ ਸਿੱਖਾਂ ਦੇ ਧਾਰਮਿਕ ਅਸਥਾਨਾਂ ਦੇ ਅੰਦਰ ਸਿੱਖਾਂ ਨੂੰ ਨਫ਼ਰਤੀ ਹਿੰਸਾ ਦਾ ਸ਼ਿਕਾਰ ਬਣਾਉਣ ਦੀ ਘਟਨਾ ਅਤਿ ਨਿੰਦਣਯੋਗ ਅਤੇ ਮੰਦਭਾਗੀ ਹੈ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਢਰ ਸਮੇਤ ਹਾਜ਼ਰ ਅਹੁਦੇਦਾਰਾਂ ਨੇ ਸਾਂਝੇ ਤੌਰ ’ਤੇ
ਜਿਸ ਕਰ ਕੇ ਸਿੱਖ ਭਾਈਚਾਰੇ ਵਿਚ ਰੋਸ ਦੀ ਲਹਿਰ ਹੈ, ਵਿਦੇਸ਼ਾਂ ਵਿਚ ਸਿੱਖਾਂ ਦੀ ਚੜ੍ਹਤ ਤੋਂ ਬੇਖੋਲਾਏ ਹੋਏ ਕੱਟੜਪੰਥੀਆਂ ਵੱਲੋਂ ਅਜਿਹੀ ਘਟਨਾਵਾਂ ਨੂੰ ਅੰਜਾਮ ਦੇਣ ਪਿੱਛੇ ਇਕ ਯੋਜਨਾਤਮਕ ਸਾਜਿਸ਼ ਹੈ, ਜਿਸ ਤਹਿਤ ਇੰਗਲੈਂਡ ਵਿਚ ਗੁਰਦੁਆਰਾ ਸਿੱਖ ਸੰਗਤਾਂ ’ਤੇ ਹੋਏ ਹਮਲੇ ਦੇ ਨਾਲ-ਨਾਲ ਦੂਸਰੇ ਪਾਸੇ ਇੰਗਲੈਂਡ ਦੇ ਹੀ ਵੂਲਵਰਹੈਂਪਟਨ ਵਿਚ ਕੁਝ ਕੱਟੜਪੰਥੀਆਂ ਵੱਲੋਂ ਇਕ ਸਿੱਖ ਪਰਿਵਾਰ ਦੇ ਘਰ ਨੂੰ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ ਗਈ ਜਿਸ ਕਾਰਨ ਪਰਿਵਾਰ ਦੇ ਇਕ ਜੀਅ ਦੀ ਮੌਤ ਹੋ ਗਈ ਅਤੇ ਬਾਕੀ ਦੇ ਮੈਂਬਰ ਗੰਭੀਰ ਰੂਪ ਵਿਚ ਜ਼ਖ਼ਮੀ ਹਨ।

Advertisement
Advertisement
Advertisement
Advertisement
Scroll to Top