Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

ਪਹਿਲਾਂ ਕੀਤਾ ਔਰਤ ਨਾਲ ਗੈਂਗਰੇਪ ਤੇ ਫਿਰ ਗੁਪਤ ਅੰਗ ਵਿਚ ਪਾ ਦਿੱਤੀ ਸ਼ਰਾਬ ਦੀ ਬੋਤਲ

ਪਹਿਲਾਂ ਕੀਤਾ ਔਰਤ ਨਾਲ ਗੈਂਗਰੇਪ ਤੇ ਫਿਰ ਗੁਪਤ ਅੰਗ ਵਿਚ ਪਾ ਦਿੱਤੀ ਸ਼ਰਾਬ ਦੀ ਬੋਤਲ

ਪਹਿਲਾਂ ਕੀਤਾ ਔਰਤ ਨਾਲ ਗੈਂਗਰੇਪ ਤੇ ਫਿਰ ਗੁਪਤ ਅੰਗ ਵਿਚ ਪਾ ਦਿੱਤੀ ਸ਼ਰਾਬ ਦੀ ਬੋਤਲ
ਭੁਵਨੇਸ਼ਵਰ : ਭਾਰਤ ਦੇ ਓਡੀਸ਼ਾ ਦੇ ਗੰਜਾਮ ਜਿ਼ਲ੍ਹੇ ਵਿਚ ਇਕ ਔਰਤ ਨਾਲ ਗੈਂਗਰੇਪ ਤੋਂ ਬਾਅਦ ਉਸਦੇ ਗੁਪਤ ਅੰਗ ਵਿਚ ਸ਼ਰਾਬ ਦੀ ਬੋਤਲ ਪਾਉਣ ਨਾਲ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਇਕ ਵਾਰ ਫਿਰ ਪਾਰ ਹੋ ਗਈਆਂ ਹਨ। ਦੱਸਣਯੋਗ ਹੈ ਕਿ ਔਰਤਾਂ ਨਾਲ ਰੇਪ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ ਅਤੇ ਆਏ ਦਿਨ ਕਿਸੇ ਨਾ ਕਿਸੇ ਸੂਬੇ ਤੋਂ ਅਜਿਹੀ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਔਰਤ ਦੀ ਸਥਿਤੀ ਬਹੁਤ ਗੰਭੀਰ ਬਣੀ ਹੋਈ ਹੈ। ਪੁਲਸ ਨੇ ਇਲਾਜ ਲਈ ਔਰਤ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਮੁਤਾਬਕ ਪਿੰਡ ਦੇ 4 ਲੋਕ ਔਰਤ ਨੂੰ ਪਹਾੜੀ `ਤੇ ਖਿੱਚ ਕੇ ਲੈ ਗਏ ਅਤੇ ਫਿਰ ਉਸ ਨਾਲ ਗੈਂਗਰੇਪ ਅਤੇ ਕੁੱਟਮਾਰ ਕੀਤੀ। ਇੰਨਾ ਹੀ ਨਹੀਂ ਔਰਤ ਦੇ ਗੁਪਤ ਅੰਗ ਵਿਚ ਸ਼ਰਾਬ ਦੀ ਬੋਤਲ ਵੀ ਪਾ ਦਿੱਤੀ। ਔਰਤ ਪਿੰਡ ਦੀ ਝੀਲ ਕੋਲ ਗੰਭੀਰ ਹਾਲਤ ਵਿਚ ਪਈ ਮਿਲੀ। ਸੂਚਨਾ ਮਿਲਣ `ਤੇ ਮੌਕੇ `ਤੇ ਪੁਲਸ ਪਹੁੰਚੀ ਅਤੇ ਔਰਤ ਨੂੰ ਹਸਪਤਾਲ ਪਹੁੰਚਾਇਆ ਗਿਆ।

Advertisement
Advertisement
Advertisement
Advertisement
Scroll to Top