Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:16 am

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਡਿਬਰੂਗੜ੍ਹ ਐਕਸਪ੍ਰੈਸ ਦੇ 14 ਡੱਬੇ ਪਟੜੀ ਤੋਂ ਉਤਰਣਨ ਨਾਲ 3 ਦੀ ਮੌਤ 14 ਜ਼ਖਮੀ

ਚੰਡੀਗੜ੍ਹ ਡਿਬਰੂਗੜ੍ਹ ਐਕਸਪ੍ਰੈਸ ਦੇ 14 ਡੱਬੇ ਪਟੜੀ ਤੋਂ ਉਤਰਣਨ ਨਾਲ 3 ਦੀ ਮੌਤ 14 ਜ਼ਖਮੀ

ਚੰਡੀਗੜ੍ਹ ਡਿਬਰੂਗੜ੍ਹ ਐਕਸਪ੍ਰੈਸ ਦੇ 14 ਡੱਬੇ ਪਟੜੀ ਤੋਂ ਉਤਰਣਨ ਨਾਲ 3 ਦੀ ਮੌਤ 14 ਜ਼ਖਮੀ
ਬਿਹਾਰ : () : ਗੌਂਡਾ ਜ਼ਿਲ੍ਹੇ ਦੇ ਗੋਂਡਾ-ਮਾਨਕਾਪੁਰ ਰੇਲਵੇ ਸੈਕਸ਼ਨ ਦੇ ਵਿਚਕਾਰ ਚੰਡੀਗੜ੍ਹ ਐਕਸਪ੍ਰੈਸ ਦੇ 14 ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 14 ਲੋਕ ਜ਼ਖਮੀ ਦੱਸੇ ਜਾ ਰਹੇ ਹਨ । 15904-ਚੰਡੀਗੜ੍ਹ ਐਕਸਪ੍ਰੈਸ ਚੰਡੀਗੜ੍ਹ ਤੋਂ ਗੋਰਖਪੁਰ ਜਾ ਰਹੀ ਸੀ। ਇਹ ਹਾਦਸਾ ਮੋਤੀਗੰਜ ਥਾਣਾ ਖੇਤਰ ਦੇ ਪਿਕੌਰਾ ਪਿੰਡ ਨੇੜੇ ਹੋਇਆ। ਪੌਣੇ ਤਿੰਨ ਵਜੇ ਦੋ ਡੱਬੇ ਪਟੜੀ ਤੋਂ ਉਤਰ ਗਏ, ਜਿਸ ਤੋਂ ਬਾਅਦ 12 ਹੋਰ ਡੱਬੇ ਪਲਟ ਗਏ ।ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਘਟਨਾ ਦਾ ਨੋਟਿਸ ਲਿਆ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਅਤੇ ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ ।

Advertisement
Advertisement
Advertisement
Advertisement
Scroll to Top