Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 4:03 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਨੇ ਕੀਤਾ ਜਬਰਨ ਵਸੂਲੀ ਕਰਨ ਵਾਲਿਆਂ ਨੂੰ

ਪੁਲਸ ਨੇ ਕੀਤਾ ਜਬਰਨ ਵਸੂਲੀ ਕਰਨ ਵਾਲਿਆਂ ਨੂੰ

ਪੁਲਸ ਨੇ ਕੀਤਾ ਜਬਰਨ ਵਸੂਲੀ ਕਰਨ ਵਾਲਿਆਂ ਨੂੰ
ਲੁਧਿਆਣਾ : ਪੰੰਜਾਬ ਦੇ ਸ਼ਹਿਰ ਲੁਧਿਆਣਾ ਵਿਚ ਬਣੇ ਥਾਣਾ ਮੋਤੀ ਨਗਰ ਦੀ ਪੁਲਸ ਨੇ ਜ਼ਬਰਦਸਤੀ ਫੈਕਟਰੀਆਂ ਦੇ ਅੰਦਰ ਦਾਖਲ ਹੋ ਕੇ ਵਸੂਲੀ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ਼ ਕਾਰਵਾਈ ਕਰਦਿਆਂ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐਸ. ਆਈ. ਕਰਮਜੀਤ ਸਿੰਘ ਨੇ ਦੱਸਿਆ ਕਿ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੁਹੱਲਾ ਸੰਗਤਪੁਰਾ ਦੇ ਵਾਸੀ ਸੰਜੇ, ਵਿਸ਼ਾਲ ਕੁਮਾਰ ਅਤੇ ਸਨੀ ਵੱਜੋਂ ਹੋਈ ਹੈ ਇਸ ਮਾਮਲੇ ਵਿੱਚ ਪੁਲਸ ਨੇ ਸੰਜੇ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਪੁਲਿਸ ਨੇ ਇਹ ਮੁੱਕਦਮਾ ਬਾਬਾ ਗੱਜਾ ਜੈਨ ਕਲੋਨੀ ਦੇ ਵਾਸੀ ਕਾਰੋਬਾਰੀ ਜਰਨੈਲ ਸਿੰਘ ਦੀ ਸਿ਼ਕਾਇਤ ’ਤੇ ਦਰਜ ਕੀਤਾ।

Advertisement
Advertisement
Advertisement
Advertisement
Scroll to Top