Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 4:02 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਪੁਲਸ ਨੇ ਅੰਬਾਲਾ ਅਨਾਜ ਮੰਡੀ ਵੱਲ ਜਾ ਰਹੇ ਕਿਸਾਨਾਂ ਨੂੰ ਲਿਆ ਹਿਰਾਸਤ ਵਿਚ

ਹਰਿਆਣਾ ਪੁਲਸ ਨੇ ਅੰਬਾਲਾ ਅਨਾਜ ਮੰਡੀ ਵੱਲ ਜਾ ਰਹੇ ਕਿਸਾਨਾਂ ਨੂੰ ਲਿਆ ਹਿਰਾਸਤ ਵਿਚ

ਹਰਿਆਣਾ ਪੁਲਸ ਨੇ ਅੰਬਾਲਾ ਅਨਾਜ ਮੰਡੀ ਵੱਲ ਜਾ ਰਹੇ ਕਿਸਾਨਾਂ ਨੂੰ ਲਿਆ ਹਿਰਾਸਤ ਵਿਚ
ਰਾਜਪੁਰਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਅੰਬਾਲਾ ਦੀ ਅਨਾਜ ਮੰਡੀ ਨੂੰ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਸ ਨੇ ਪਿੰਡ ਲੋਹਸਿੰਬਲੀ `ਚ ਰੋਕ ਲਿਆ ਅਤੇ ਫਿਰ ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਮੋਹਦੀ, ਰਣਜੀਤ ਸਿੰਘ ਰਾਜੂ, ਗੁਰਮੀਤ ਸਿੰਘ ਮਾਜਰੀ, ਬਲਕਾਰ ਸਿੰਘ ਮਸੋਦਾ ਨੂੰ ਹਰਿਆਣਾ ਪੁਲਸ ਨੇ ਕਾਬੂ ਕਰ ਲਿਆ ਹੈ। ਕਿਸਾਨ ਜਥੇਬੰਦੀਆਂ ਦੇ ਆਗੂ ਸਰਵਣ ਸਿੰਘ ਪੰਧੇਰ, ਮਾਨ ਸਿੰਘ ਰਾਜਪੁਰਾ, ਕਾਕਾ ਸਿੰਘ ਕੋਟੜਾ ਤੇ ਹੋਰ ਆਗੂ ਕਿਸਾਨਾਂ ਦੀ ਅਗਵਾਈ ਕਰ ਰਹੇ ਹਨ। ਸੀ. ਪੀ. ਆਈ. (ਐਮ) ਵੱਲੋਂ 17 ਜੁਲਾਈ ਨੂੰ ਅੰਬਾਲਾ ਦੀ ਅਨਾਜ ਮੰਡੀ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਅੰਬਾਲਾ ਦੀ ਅਨਾਜ ਮੰਡੀ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਧਾਰਾ 144 (163 ਬੀ.ਐਨ.ਐਸ.) ਲਾਗੂ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਕਿਸਾਨ ਆਗੂ ਤੇਜਵੀਰ ਸਿੰਘ ਪੰਜੋਖਰਾ ਅਤੇ ਹੋਰ ਕਿਸਾਨਾਂ ਦੀ ਤਰਫੋਂ ਪੰਜਾਬ ਦੇ ਪਿੰਡ ਲੋਹਸਿੰਬਲੀ ਵਿਖੇ ਕਿਸਾਨਾਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ। ਹਰਿਆਣਾ ਪੁਲਿਸ ਨੇ ਇਕ ਵਾਰ ਫਿਰ ਪੰਜਾਬ-ਹਰਿਆਣਾ ਬਾਰਡਰ `ਤੇ ਬੈਰੀਕੇਡ ਲਗਾ ਕੇ ਪੰਜਾਬ ਵਾਲੇ ਪਾਸੇ ਤੋਂ ਕਿਸਾਨਾਂ ਨੂੰ ਰੋਕ ਦਿੱਤਾ ਹੈ। ਜਿੱਥੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਹਰਿਆਣਾ ਸਰਕਾਰ `ਤੇ ਕਾਇਰ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਿਸਾਨ ਦਾਣਾ ਮੰਡੀ `ਚ ਇਕੱਠੇ ਹੋਣ ਜਾ ਰਹੇ ਹਨ, ਜਿਸ `ਤੇ ਅਸੀਂ ਪਹਿਲਾਂ ਹੀ ਅੰਬਾਲਾ ਦੇ ਐੱਸ.ਪੀ ਅਤੇ ਡੀ.ਸੀ ਅਸੀਂ ਅੰਬਾਲਾ ਦੀ ਅਨਾਜ ਮੰਡੀ ਵਿੱਚ ਆਪਣਾ ਇਕੱਠ ਕਰ ਰਹੇ ਹਾਂ ।

Advertisement
Advertisement
Advertisement
Advertisement
Scroll to Top