Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:13 am

+91 90915 01313 , +91 90916 01313

punjabbanni@gmail.com
punjabbani@yahoo.com

ਭਗਵਾਨ ਜਗਨਨਾਥ ਦੀ ਵਿਸ਼ਾਲ ਰੱਥ ਯਾਤਰਾ ਦਾ ਸਨਾਤਨ ਧਰਮ ਸਭਾ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ

ਭਗਵਾਨ ਜਗਨਨਾਥ ਦੀ ਵਿਸ਼ਾਲ ਰੱਥ ਯਾਤਰਾ ਦਾ ਸਨਾਤਨ ਧਰਮ ਸਭਾ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ

ਭਗਵਾਨ ਜਗਨਨਾਥ ਦੀ ਵਿਸ਼ਾਲ ਰੱਥ ਯਾਤਰਾ ਦਾ ਸਨਾਤਨ ਧਰਮ ਸਭਾ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ
ਪਟਿਆਲਾ : ਸ਼੍ਰੀ ਸਨਾਤਨ ਧਰਮ ਸਭਾ (ਰਜਿਸਟਰਡ) ਪਟਿਆਲਾ ਵੱਲੋਂ ਸਭਾ ਦੇ ਪ੍ਰਧਾਨ ਲਾਲ ਚੰਦ ਜਿੰਦਲ, ਸੀਨੀਅਰ ਮੀਤ ਪ੍ਰਧਾਨ ਵਿਜੈ ਮੋਹਨ ਗੁਪਤਾ ਅਤੇ ਜਨਰਲ ਸਕੱਤਰ ਅਨਿਲ ਗੁਪਤਾ ਦੀ ਯੋਗ ਅਗਵਾਈ ਹੇਠ ਇੱਕ ਸ਼ਾਨਦਾਰ ਸਟੇਜ ਸਜਾਈ ਗਈ। ਐਸ. ਡੀ.ਐਸ. ਈ. ਸੀਨੀਅਰ ਸੈਕੰਡਰੀ ਸਕੂਲ ‘ਚ ਭਗਵਾਨ ਜਗਨਨਾਥ ਜੀ ਦੀ ਵਿਸ਼ਾਲ ਰੱਥ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਵਿਜੇ ਮੋਹਨ ਗੁਪਤਾ, ਪਵਨ ਜਿੰਦਲ, ਰਾਕੇਸ਼ ਕੁਮਾਰ, ਤ੍ਰਿਭੁਵਨ ਗੁਪਤਾ, ਧੀਰਜ ਅਗਰਵਾਲ, ਮੁਕੇਸ਼ ਪੁਰੀ, ਡਾ: ਆਰ.ਆਰ. ਗੁਪਤਾ, ਡਾ. ਐਨ. ਕੇ. ਸ਼ਰਮਾ, ਵਿਨੀਤ ਬਾਂਸਲ, ਪ੍ਰਮੋਦ ਚੰਦ ਸ਼ਰਮਾ ਅਤੇ ਸਭਾ ਦੇ ਹੋਰ ਅਹੁਦੇਦਾਰਾਂ ਦੇ ਨਾਲ ਨਾਲ ਪਿ੍ੰਸੀਪਲ ਰਿਪੁਦਮਨ ਸਿੰਘ ਅਤੇ ਸਮੂਹ ਸਕੂਲ ਸਟਾਫ਼ ਨੇ ਫੁੱਲਾਂ ਦੀ ਵਰਖਾ ਕਰਕੇ ਵਿਸ਼ਾਲ ਰੱਥ ਯਾਤਰਾ ਦਾ ਸਵਾਗਤ ਕੀਤਾ । ਸਭਾ ਦੇ ਮੈਂਬਰਾਂ ਨੇ ਰੱਥ ਯਾਤਰਾ ਵਿੱਚ ਪਧਾਰੇ ਸਮੂਹ ਪਤਵੰਤਿਆਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ।

Advertisement
Advertisement
Advertisement
Advertisement
Scroll to Top