Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 10:08 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਸੁਰੱਖਿਅਤ ਹਨ ਅਤੇ ਦਿੱਲੀ ਬੰਗਲਾਦੇਸ਼ ਦੇ ਅਧਿਕਾਰੀਆਂ ਦੇ ਸੰਪਰਕ ਵਿਚ ਹਨ : ਮੰਤਰਾਲਾ

ਭਾਰਤੀ ਸੁਰੱਖਿਅਤ ਹਨ ਅਤੇ ਦਿੱਲੀ ਬੰਗਲਾਦੇਸ਼ ਦੇ ਅਧਿਕਾਰੀਆਂ ਦੇ ਸੰਪਰਕ ਵਿਚ ਹਨ : ਮੰਤਰਾਲਾ

ਭਾਰਤੀ ਸੁਰੱਖਿਅਤ ਹਨ ਅਤੇ ਦਿੱਲੀ ਬੰਗਲਾਦੇਸ਼ ਦੇ ਅਧਿਕਾਰੀਆਂ ਦੇ ਸੰਪਰਕ ਵਿਚ ਹਨ : ਮੰਤਰਾਲਾ
ਨਵੀਂ ਦਿੱਲੀ, 19 ਜੁਲਾਈ : ਗੁਆਂਢੀ ਦੇਸ਼ ਵਿਚ ਜਾਰੀ ਹਿੰਸਕ ਪ੍ਰਦਰਸ਼ਨਾਂ ਦੇ ਚਲਦਿਆਂ ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਥੇ ਸਥਿਤ ਸਾਰੇ ਭਾਰਤੀ ਸੁਰੱਖਿਅਤ ਹਨ ਅਤੇ ਦਿੱਲੀ ਬੰਗਲਾਦੇਸ਼ ਦੇ ਅਧਿਕਾਰੀਆਂ ਦੇ ਸੰਪਰਕ ਵਿਚ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤੀ ਨਾਗਰਿਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਵਿਭਾਗ ਦੇ ਮੰਤਰੀ ਐੱਸ ਜੈਸ਼ੰਕਰ ਸਥਿਤੀ ‘ਤੇ ਖ਼ੁਦ ਨਜ਼ਰ ਰੱਖ ਰਹੇ ਹਨ। ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਉਥੇ 8500 ਵਿਦਿਆਰਥੀ ਅਤੇ ਵੱਖ ਵੱਖ ਸਥਾਨਾਂ ‘ਤੇ 15000 ਦੇ ਕਰੀਬ ਭਾਰਤੀ ਨਾਗਰਿਕ ਹਨ। ਉਨ੍ਹਾਂ ਕਿਹਾ ਕਿ ਸਾਡੇ ਭਾਰਤੀ ਨਾਗਰਿਕ ਸੁਰੱਖਿਅਤ ਹਨ।ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਵਿੱਚ ਸਰਕਾਰੀ ਨੌਕਰੀਆਂ ਵਿੱਚ ਵਿਵਾਦਤ ਕੋਟਾ ਪ੍ਰਣਾਲੀ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ, ਜਿਸ ਦੌਰਾਲ ਕਈ ਪ੍ਰਦਰਸ਼ਨਕਾਰੀ ਮਾਰੇ ਗਏ ਅਤੇ ਸੈਂਕੜੇ ਜ਼ਖ਼ਮੀ ਹੋ ਗਏ।

Advertisement
Advertisement
Advertisement
Advertisement
Scroll to Top