Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 7:46 pm

+91 90915 01313 , +91 90916 01313

punjabbanni@gmail.com
punjabbani@yahoo.com

ਬਸਪਾ ਆਗੂ ਆਰਮਸਟਰੌਂਗ ਦੀ ਹੱਤਿਆ ਦੇ ਮਾਮਲੇ ‘ਚ ਤਿੰਨ ਸ਼ੱਕੀ ਗ੍ਰਿਫ਼ਤਾਰ

ਬਸਪਾ ਆਗੂ ਆਰਮਸਟਰੌਂਗ ਦੀ ਹੱਤਿਆ ਦੇ ਮਾਮਲੇ ‘ਚ ਤਿੰਨ ਸ਼ੱਕੀ ਗ੍ਰਿਫ਼ਤਾਰ

ਬਸਪਾ ਆਗੂ ਆਰਮਸਟਰੌਂਗ ਦੀ ਹੱਤਿਆ ਦੇ ਮਾਮਲੇ ‘ਚ ਤਿੰਨ ਸ਼ੱਕੀ ਗ੍ਰਿਫ਼ਤਾਰ
ਚੇਨੱਈ, 18 ਜੁਲਾਈ : ਬਹੁਜਨ ਸਮਾਜ ਪਾਰਟੀ ਤਾਮਿਲਨਾਡੂ ਮੁਖੀ ਕੇ ਆਰਮਸਟਰੌਂਗ ਦੀ ਹੱਤਿਆ ਦੇ ਮਾਮਲੇ ਵਿਚ ਇਕ ਮਹਿਲਾ ਵਕੀਲ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕੇ ਪੁਲੀਸ ਹਿਰਾਸਤ ਵਿਚ ਮੌਜੂਦ ਦੋਸ਼ੀਆਂ ਦੇ ਕਬੂਲਨਾਮੇ, ਫੋਨ ਕਾਲ ਰਿਕਾਰਡ ਅਤੇ ਨਕਦੀ ਲੈਣਦੇਣ ਦੇ ਆਧਾਰ ‘ਤੇ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਪਹਿਲਾਂ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਮੁੱਖ ਸ਼ੱਕੀ 14 ਜੁਲਾਈ ਨੂੰ ਪੁਲੀਸ ਦੀ ਗੋਲੀ ਦਾ ਸ਼ਿਕਾਰ ਹੋ ਗਿਆ ਸੀ। ਬਸਪਾ ਦੇ ਸੂਬਾ ਪ੍ਰਧਾਨ ਕੇ ਆਰਮਸਟਰੌਂਗ ਦੀ 5 ਜੁਲਾਈ ਨੂੰ ਉਸ ਦੇ ਨਿਰਮਾਣ ਅਧੀਨ ਘਰ ਨੇੜੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਹੱਤਿਆ ਕਰ ਦਿੱਤੀ ਸੀ।

Advertisement
Advertisement
Advertisement
Advertisement
Scroll to Top