Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 8:35 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਲਵਾਰਸ ਕਾਰ ਨਾਲ ਛਿੜੀ ਸੁਰੱਖਿਆ ਅਧਿਕਾਰੀਆਂ ਨੂੰ ਕਬੰਣੀ

ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਲਵਾਰਸ ਕਾਰ ਨਾਲ ਛਿੜੀ ਸੁਰੱਖਿਆ ਅਧਿਕਾਰੀਆਂ ਨੂੰ ਕਬੰਣੀ

ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਲਵਾਰਸ ਕਾਰ ਨਾਲ ਛਿੜੀ ਸੁਰੱਖਿਆ ਅਧਿਕਾਰੀਆਂ ਨੂੰ ਕਬੰਣੀ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਵਿਚ ਬਣੇ ਪੰਜਾਬ ਸਿਵਲ ਸਕੱਤਰੇਤ ਵਿੱਚ ਇਕ ਅਣਪਛਾਤੀ ਕਾਰ ਵੱਡੇ ਅਧਿਕਾਰੀਆਂ ਦੀ ਪਾਰਕਿੰਗ `ਚ ਖੜੀ ਮਿਲਣ ਨਾਲ ਹੜਕੰਪ ਮਚ ਗਿਆ। ਭਾਵੇਂ ਕਿ ਇਹ ਇਮਾਰਤ ਚੰਡੀਗੜ੍ਹ ਅਧੀਨ ਹੈ ਪਰ ਇਹ ਸਿਵਲ ਸਕੱਤਰ ਦੀ ਬਹੁ ਮੰਜਲੀ ਇਮਾਰਤ ਵਿੱਚ ਪੰਜਾਬ ਸਿਵਿਲ ਸਕੱਤਰੇਤ ਤੋ ਇਲਾਵਾ ਹਰਿਆਣਾ ਸਿਵਿਲ ਸਕੱਤਰੇਤ ਦੇ ਕੋਲ ਹੈ ਅਤੇ ਇੱਥੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਮੰਤਰੀ ਤੇ ਵੱਡੇ ਅਧਿਕਾਰੀ ਵੀ ਬੈਠਦੇ ਹਨ, ਜਿਸ ਕਾਰਨ ਇਹ ਹਾਈ ਸਕਿਓਰਿਟੀ ਜੋਨ ਵੀ ਹੈ ਪਰ ਇਸ ਦੀ ਸੁਰੱਖਿਆ ਦਾ ਜਿੰਮਾ ਕੇਂਦਰੀ ਸੁਰੱਖਿਆ ਏਜੰਸੀ ਸੀ. ਆਈ. ਐਸ. ਐਫ. ਦੇ ਕੋਲ ਹੈ । ਦੱਸਣ ਯੋਗ ਹੈ ਇੱਥੇ ਪੰਜਾਬ, ਕੇਂਦਰੀ ਤੇ ਚੰਡੀਗੜ੍ਹ ਤੋਂ ਇਲਾਵਾ ਹਰਿਆਣਾ ਦੀਆਂ ਖੁਫੀਆਂ ਏਜੰਸੀਆਂ ਦੀ ਵੀ ਤਿੱਖੀ ਨਜ਼ਰ ਰਹਿੰਦੀ ਹੈ। ਹੈਰਾਨੀ ਦੀ ਗੱਲ ਹੈ ਕਿ ਇਹ ਪ੍ਰਾਈਵੇਟ ਕਾਰ ਜਿਸ ਤੇ ਕੋਈ ਵੀ ਪਾਸ ਵਾਲਾ ਸਟਿਕਰ ਵੀ ਨਹੀਂ ਲੱਗਿਆ ਇਹ ਕਾਰ ਸਿਵਲ ਸਕੱਤਰੇਤ ਵਿੱਚ ਦਾਖਲ ਕਿਵੇਂ ਹੋਈ ਅਤੇ ਦੂਜੇ ਪਾਸੇ ਸੀ. ਆਈ. ਐਸ. ਐਫ. ਦੇ ਅਧਿਕਾਰੀਆਂ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਅਤੇ ਇਸ ਦੀ ਸੀ. ਸੀ. ਟੀ. ਵੀ. ਫੋਟੋਜ਼ ਵੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਾਂਚ ਕੀਤੀ ਜਾ ਰਹੀ ਹੈ ਕਿ ਕਿਧਰੇ ਕੋਈ ਸਪੈਸ਼ਲ ਪ੍ਰਾਈਵੇਟ ਗੱਡੀ ਦਾ ਏਡੀਓ ਬਰਾਂਚ ਵਿੱਚੋਂ ਪਾਸ ਤਾਂ ਨਹੀਂ ਬਣਵਾ ਕੇ ਅੰਦਰ ਦਾਖਲ ਹੋਇਆ ।

Advertisement
Advertisement
Advertisement
Advertisement
Scroll to Top