Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 10:09 am

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਦੀ ਤਰਜ ਤੇ ਪੰਜਾਬ ਵਿਚ ਵੀ ਲਗਾਏ ਜਾ ਰਹੇ ਹਨ ਪੈਗ ਮਾਰ ਕੇ ਐਂਟਰੀ ਕਰਨ ਵਾਲਿਆਂ ਦੀ ਫੜੋ ਫੜੀ ਲਈ ਨਾਕੇ

ਚੰਡੀਗੜ੍ਹ ਦੀ ਤਰਜ ਤੇ ਪੰਜਾਬ ਵਿਚ ਵੀ ਲਗਾਏ ਜਾ ਰਹੇ ਹਨ ਪੈਗ ਮਾਰ ਕੇ ਐਂਟਰੀ ਕਰਨ ਵਾਲਿਆਂ ਦੀ ਫੜੋ ਫੜੀ ਲਈ ਨਾਕੇ

ਚੰਡੀਗੜ੍ਹ ਦੀ ਤਰਜ ਤੇ ਪੰਜਾਬ ਵਿਚ ਵੀ ਲਗਾਏ ਜਾ ਰਹੇ ਹਨ ਪੈਗ ਮਾਰ ਕੇ ਐਂਟਰੀ ਕਰਨ ਵਾਲਿਆਂ ਦੀ ਫੜੋ ਫੜੀ ਲਈ ਨਾਕੇ
ਚੰਡੀਗੜ੍ਹ, 14 ਜੁਲਾਈ : ਸ਼ਰਾਬ ਪੀ ਕੇ ਗੱਡੀ ਚਲਾਉਣ ਦੇ ਚਲਦਿਆਂ ਵਧਦੇ ਜਾ ਰਹੇ ਸੜਕੀ ਹਾਦਸਿਆਂ ਨੂੰ ਘੱਟ ਕਰਨ ਲਈ ਚੰਡੀਗੜ੍ਹ ਦੀ ਤਰਜ ਤੇ ਪੰਜਾਬ ਵਿਚ ਵੀ ਪੁਲਸ ਵਲੋਂ ਨਾਕੇ ਲਗਾਏ ਜਾ ਰਹੇ ਹਨ ਤਾਂ ਜੋ ਗੱਡੀ ਚਲਾਉਣ ਵਾਲਿਆਂ ਦੀ ਸ਼ਰਾਬ ਪੀਤੀ ਹੋਈ ਹੈ ਜਾਂ ਨਹੀਂ ਬਾਰੇ ਪਤਾ ਕੀਤਾ ਜਾ ਸਕੇ। ਉਪਰੋਕਤ ਦੇ ਚਲਦਿਆਂ ਪੰਜਾਬ ਦੇ ਮੋਹਾਲੀ ਜਿ਼ਲੇ ਵਿਖੇ ਡਰੰਕ ਐਂਡ ਡਰਾਈਵ ਤਹਿਤ 8 ਵਜੇ ਤੋਂ 12 ਵਜੇ ਤੱਕ ਨਾਕੇ ਲਗਾਏ ਗਏ ਅਤੇ ਹੁਣ ਇਸੇ ਤਰਜ ਤੇ ਲਗਾਏ ਜਾਣਗੇ।

Advertisement
Advertisement
Advertisement
Advertisement
Scroll to Top