Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 11:12 am

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਟੀ. ਆਈ. ਸੰਸਥਾਪਕ ਇਮਰਾਨ ਤੇ ਪਤਨੀ ਬੁਸ਼ਰਾ ਦੀ ਤੋਸ਼ਾਖਾਲਾ ਮਾਮਲੇ ਵਿਚ ਸੁਣਾਈ ਦੌਰਾਨ 8 ਦਿਨਾਂ ਦੇ ਸਰੀਰਕ ਰਿਮਾਂਡ ਤੇ ਭੇਜਿਆ

ਪੀ. ਟੀ. ਆਈ. ਸੰਸਥਾਪਕ ਇਮਰਾਨ ਤੇ ਪਤਨੀ ਬੁਸ਼ਰਾ ਦੀ ਤੋਸ਼ਾਖਾਲਾ ਮਾਮਲੇ ਵਿਚ ਸੁਣਾਈ ਦੌਰਾਨ 8 ਦਿਨਾਂ ਦੇ ਸਰੀਰਕ ਰਿਮਾਂਡ ਤੇ ਭੇਜਿਆ

ਪੀ. ਟੀ. ਆਈ. ਸੰਸਥਾਪਕ ਇਮਰਾਨ ਤੇ ਪਤਨੀ ਬੁਸ਼ਰਾ ਦੀ ਤੋਸ਼ਾਖਾਲਾ ਮਾਮਲੇ ਵਿਚ ਸੁਣਾਈ ਦੌਰਾਨ 8 ਦਿਨਾਂ ਦੇ ਸਰੀਰਕ ਰਿਮਾਂਡ ਤੇ ਭੇਜਿਆ
ਰਾਵਲਪਿੰਡੀ : ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਸੰਸਥਾਪਕ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਤੋਸ਼ਾਖਾਨਾ ਮਾਮਲੇ `ਚ ਸੁਣਵਾਈ ਤੋਂ ਬਾਅਦ ਉਸ ਨੂੰ 8 ਦਿਨਾਂ ਦੇ ਸਰੀਰਕ ਰਿਮਾਂਡ `ਤੇ ਭੇਜ ਦਿੱਤਾ ਗਿਆ। ਜਿ਼ਕਰਯੋਗ ਹੈ ਕਿ ਹਾਲ ਹੀ ਵਿਚ ਉਨ੍ਹਾਂ ਨੂੰ ਇਦਤ ਮਾਮਲੇ `ਚ ਬਰੀ ਕਰ ਦਿੱਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਦੇ ਜੱਜ ਨੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ. ਏ. ਬੀ.) ਨੂੰ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਦੀ ਜਾਂਚ ਕਰਨ ਦਾ ਹੁਕਮ ਦਿੱਤਾ ਸੀ। ਫੈਡਰਲ ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਪਾਕਿਸਤਾਨ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਤਾਜ਼ੇ ਤੋਸ਼ਾਖਾਨਾ ਕੇਸ ਵਿੱਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਦੇ ਖਿਲਾਫ ਜੇਲ੍ਹ ਦੀ ਸਜ਼ਾ ਨੂੰ ਮਨਜ਼ੂਰੀ ਦੇਣ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ।

Advertisement
Advertisement
Advertisement
Advertisement
Scroll to Top