‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਨਾ ਮਿਲੀ ਰਾਹਤ
ਦੁਆਰਾ: Punjab Bani ਪ੍ਰਕਾਸ਼ਿਤ :Monday, 15 July, 2024, 01:11 PM

‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਨਾ ਮਿਲੀ ਰਾਹਤ
ਨਵੀਂ ਦਿੱਲੀ, 15 ਜੁਲਾਈ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਸੀ. ਬੀ. ਆਈ. ਕੇਸ ਵਿਚ ਜੇਲ ਵਿਚ ਬੰਦ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੂੰ ਰਾਹਤ ਨਾ ਦਿੰਦਿਆਂ ਮਾਮਲੇ ਦੀ ਸੁਣਵਾਈ 22 ਜੁਲਾਈ ਤੇ ਪਾ ਦਿੱਤੀ ਹੈ। ਦੱਸਣਯੋਗ ਹੈ ਕਿ ਇਸ ਸੁਣਵਾਈ ਤੱਕ ਮਨੀਸ਼ ਸਿਸੋਦੀਆ ਨੂੰ ਜੁਡੀਸ਼ੀਅਲ ਰਿਮਾਂਡ ਤੇ ਹੀ ਰੱਖਿਆ ਜਾਵੇਗਾ।
