Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 10:33 am

+91 90915 01313 , +91 90916 01313

punjabbanni@gmail.com
punjabbani@yahoo.com

ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਬ੍ਰਿਟੇਨ ਦੇ ਗੁਰਦੁਆਰੇ ਵਿੱਚ ਵਾਪਰੀ ਘਟਨਾ ਦੀ ਕਰੜੀ ਨਿੰਦਾ

ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਬ੍ਰਿਟੇਨ ਦੇ ਗੁਰਦੁਆਰੇ ਵਿੱਚ ਵਾਪਰੀ ਘਟਨਾ ਦੀ ਕਰੜੀ ਨਿੰਦਾ

ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਬ੍ਰਿਟੇਨ ਦੇ ਗੁਰਦੁਆਰੇ ਵਿੱਚ ਵਾਪਰੀ ਘਟਨਾ ਦੀ ਕਰੜੀ ਨਿੰਦਾ
ਅੰਮ੍ਰਿਤਸਰ, 13 ਜੁਲਾਈ ( ) ਬਰਤਾਨੀਆਂ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਗੇ੍ਰਵਜ਼ੈਡ ਵਿੱਚ ਵਾਪਰੀ ਦੁਖਦਾਈ ਘਟਨਾ ਤੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰਾ ਦੁਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਜਿਥੇ ਹਰ ਪ੍ਰਾਣੀ ਨਤਮਸਤਕ ਹੋਣ ਲਈ ਜਾ ਆ ਸਕਦੀ, ਅਰਦਾਸ ਬੇਨਤੀ ਕਰ ਸਕਦੀ ਹੈ। ਜਿਥੋਂ ਸਰਬਸਾਂਝੀ ਵਾਲਤਾ ਦੇ ਸੰਦੇਸ਼ ਦਾ ਸੂਰਜ ਊਦੇ ਹੁੰਦਾ ਹੈ ਉਥੇ ਨਾਸਹਿਣਯੋਗ ਮੰਦਭਾਗੀਆਂ ਘਟਨਾਵਾਂ ਵਾਪਰਨ ਤੇ ਹਰ ਪ੍ਰਾਣੀ ਦਾ ਹਿਰਦਾ ਦੁਖਦਾ ਹੈ। ਉਨ੍ਹਾਂ ਕਿਹਾ ਕਿਸੇ ਸ਼ਰਾਰਤੀ ਅਨਸਰ ਵੱਲੋਂ ਚੋਰੀ ਦੀ ਨੀਯਤ ਨਾਲ ਗੁਰੂ ਘਰ ਵਿਚ ਸੁਸ਼ੋਭਤ ਸ਼ਸਤਰਾਂ ਚੁੱਕ ਕੇ ਭੱਜਣਾ ਅਤੇ ਸਰਧਾਲੂਆਂ ਤੇ ਹਮਲਾ ਕਰਕੇ ਜਖਮੀ ਕਰਨਾ ਇਹ ਸੋਚੀ ਸਮਝੀ ਸਾਜਿਸ਼ ਹੈ। ਉਨ੍ਹਾਂ ਵਾਪਰੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਉਥੋਂ ਦੀ ਸਰਕਾਰ ਨੂੰ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਨੱਥ ਪਾਉਣੀ ਚਾਹੀਦੀ ਹੈ।

Advertisement
Advertisement
Advertisement
Advertisement
Scroll to Top