Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 9:21 am

+91 90915 01313 , +91 90916 01313

punjabbanni@gmail.com
punjabbani@yahoo.com

ਕੀ ਮੁੱਖ ਮੰਤਰੀ ਭਗਵੰਤ ਮਾਨ ਮਹਿੰਦਰ ਭਗਤ ਨੂੰ ਚੋਣਾਂ ਤੋਂ ਪਹਿਲਾਂ ਵੋਟਰਾਂ ਨਾਲ ਕੀਤੇ ਗਏ ਆਪਣੇ ਮੰਤਰੀ ਬਣਾਉਣ ਦੇ ਵਾਅਦੇ ਨੂੰ ਕਰਨਗੇ ਪੂਰਾ

ਕੀ ਮੁੱਖ ਮੰਤਰੀ ਭਗਵੰਤ ਮਾਨ ਮਹਿੰਦਰ ਭਗਤ ਨੂੰ ਚੋਣਾਂ ਤੋਂ ਪਹਿਲਾਂ ਵੋਟਰਾਂ ਨਾਲ ਕੀਤੇ ਗਏ ਆਪਣੇ ਮੰਤਰੀ ਬਣਾਉਣ ਦੇ ਵਾਅਦੇ ਨੂੰ ਕਰਨਗੇ ਪੂਰਾ

ਕੀ ਮੁੱਖ ਮੰਤਰੀ ਭਗਵੰਤ ਮਾਨ ਮਹਿੰਦਰ ਭਗਤ ਨੂੰ ਚੋਣਾਂ ਤੋਂ ਪਹਿਲਾਂ ਵੋਟਰਾਂ ਨਾਲ ਕੀਤੇ ਗਏ ਆਪਣੇ ਮੰਤਰੀ ਬਣਾਉਣ ਦੇ ਵਾਅਦੇ ਨੂੰ ਕਰਨਗੇ ਪੂਰਾ
ਚੰਡੀਗੜ੍ਹ : ਪੰਜਾਬ ਦੇ ਜਲੰਧਰ ਪੱਂਛਮੀ ਵਿਧਾਨ ਸਭਾ ਹਲਕੇ ਵਿਚ ਹੋਈ ਆਪ ਉਮੀਦਵਾਰ ਮਹਿੰਦਰ ਭਗਤ ਦੀ ਜਿੱਤ ਤੋਂ ਬਾਅਦ ਲਗਾਤਾਰ ਕਿਆਸਰਾਈਆਂ ਲੱਗ ਰਹੀਆਂ ਹਨ ਕਿ ਜੋ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਚੋਣਾਂ ਵੇਲੇ ਜਲੰਧਰ ਪੱਛਮੀ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਲੋਕ ਮਹਿੰਦਰ ਭਗਤ ਦੇ ਸਿਰ ਤੇ ਜਿੱਤ ਦਾ ਸੇਹਰਾ ਬੰਨਣਗੇ ਤਾਂ ਉਨ੍ਹਾਂ ਵਲੋਂ ਮਹਿੰਦਰ ਭਗਤ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇਗਾ। ਸਰਕਾਰ ਦੇ ਸਾਹਮਣੇ ਇਹ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ। ਮਹਿੰਦਰ ਭਗਤ ਨੂੰ ਮੰਤਰੀ ਬਣਾਉਣ ਲਈ ਇੱਕ ਅਨੁਸੂਚਿਤ ਜਾਤੀ ਮੰਤਰੀ ਨੂੰ ਮੰਤਰੀ ਮੰਡਲ ਵਿੱਚੋਂ ਹਟਾਉਣਾ ਪਵੇਗਾ ਕਿਉਂਕਿ ਉਸ ਨੂੰ ਮੰਤਰੀ ਬਣਾਉਣ ਨਾਲ ਜਲੰਧਰ ਜ਼ਿਲ੍ਹੇ ਵਿੱਚੋਂ ਦੋ ਅਨੁਸੂਚਿਤ ਜਾਤੀ ਮੰਤਰੀ ਹੋਣਗੇ।

Advertisement
Advertisement
Advertisement
Advertisement
Scroll to Top