Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 1:18 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਈਬਲ ਸਾੜਨ ਵਾਲੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਕਾਬੂ

ਬਾਈਬਲ ਸਾੜਨ ਵਾਲੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਕਾਬੂ

ਬਾਈਬਲ ਸਾੜਨ ਵਾਲੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਕਾਬੂ
ਅੰਮ੍ਰਿਤਸਰ, 15 ਜੁਲਾਈ : ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੇ ਪਿੰਡ ਮਾਧੋਕੇ ਦੇ ਵਿੱਚ ਕੁਝ ਨੌਜਵਾਨਾਂ ਦੇ ਵੱਲੋਂ ਕ੍ਰਿਸਚਨ ਭਾਈਚਾਰੇ ਦੇ ਧਾਰਮਿਕ ਗ੍ਰੰਥ ਬਾਈਬਲ ਨੂੰ ਸਾੜ ਕੇ ਉਸ ਦੀ ਬੇਅਦਬੀ ਕੀਤੀ ਗਈ ਸੀ, ਜਿਸ ਨੂੰ ਲੈ ਕੇ ਪੁਲਸ ਦੇ ਵੱਲੋਂ ਮਾਮਲਾ ਦਰਜ ਕਰਕੇ ਇਸ ਮਾਮਲੇ ਦੇ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਇਸ ਮਾਮਲੇ ਦੇ ਵਿੱਚ ਐਸ. ਪੀ. (ਡੀ) ਹਰਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਮਾਧੋਕੇ ਦੇ ਵਿਚ ਰੰਜਸ਼ ਤਹਿਤ ਇਸ ਵਾਰਦਾਤ ਨੂੰ ਆਜ਼ਮ ਦਿੱਤਾ ਗਿਆ ਸੀ।ਉਨ੍ਹਾਂ ਦੱਸਿਆ ਕਿ ਇੱਕ ਬੰਦੇ ਦੇ ਨਾਲ ਰਹਿੰਦੇ ਗਵਾਂਢੀਆਂ ਦੇ ਵੱਲੋਂ ਇਸ ਘਿਨੌਣੀ ਹਰਕਤ ਕੀਤੀ ਗਈ, ਇਹਨਾਂ ਦਾ ਪਿਛਲੇ ਕਾਫੀ ਲੰਬੇ ਸਮੇਂ ਤੋਂ ਕੰਧ ਦਾ ਝਗੜਾ ਚੱਲਦਾ ਆ ਰਿਹਾ ਹੈ ਜਿਸ ਨੂੰ ਲੈ ਕੇ ਇਹਨਾਂ ਦੋ ਨੌਜਵਾਨਾਂ ਦੇ ਵੱਲੋਂ ਪਲੈਨਿੰਗ ਕੀਤੀ ਗਈ ਤਾਂ ਬਹਿਬਲ ਨੂੰ ਚੱਕ ਕੇ ਉਸਨੂੰ ਸਾੜਨ ਦਾ ਕੰਮ ਕੀਤਾ ਗਿਆ ਜਿਸ ਨੂੰ ਲੈ ਕੇ ਪੁਲਿਸ ਦੇ ਵੱਲੋਂ ਇਹਨਾਂ ਦੋਨਾਂ ਨੂੰ ਗ੍ਰਿਫਤਾਰ ਕਰਕੇ ਬਣ ਦੀ ਕਾਰਵਾਈ ਕਰ ਦਿੱਤੀ ਗਈ ਹੈ।ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਹਨਾਂ ਕਿਹਾ ਕਿ ਇਹਨਾਂ ਦੋਵਾਂ ਵੱਲੋਂ ਧਰਮ ਦੇ ਨਾਂ ਤੇ ਲੜਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਪੁਲਿਸ ਵੱਲੋਂ ਮੁਸਤੇ ਦੀ ਦਿਖਾਉਂਦੇ ਹੋਏ ਇਹਨਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਗਿਆ।

Advertisement
Advertisement
Advertisement
Advertisement
Scroll to Top