Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:15 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਜਰੀਵਾਲ ਦਾ ਵਜ਼ਨ 8.5 ਕਿਲੋਗ੍ਰਾਮ ਨਹੀਂ ਬਲਕਿ ਸਿਰਫ਼ ਦੋ ਕਿੱਲੋ ਘਟਿਆ ਹੈ : ਜੇਲ੍ਹ ਪ੍ਰਸ਼ਾਸਨ

ਕੇਜਰੀਵਾਲ ਦਾ ਵਜ਼ਨ 8.5 ਕਿਲੋਗ੍ਰਾਮ ਨਹੀਂ ਬਲਕਿ ਸਿਰਫ਼ ਦੋ ਕਿੱਲੋ ਘਟਿਆ ਹੈ : ਜੇਲ੍ਹ ਪ੍ਰਸ਼ਾਸਨ

ਕੇਜਰੀਵਾਲ ਦਾ ਵਜ਼ਨ 8.5 ਕਿਲੋਗ੍ਰਾਮ ਨਹੀਂ ਬਲਕਿ ਸਿਰਫ਼ ਦੋ ਕਿੱਲੋ ਘਟਿਆ ਹੈ : ਜੇਲ੍ਹ ਪ੍ਰਸ਼ਾਸਨ
ਨਵੀਂ ਦਿੱਲੀ, : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜੇਲ੍ਹ ਵਿੱਚ ਵਜ਼ਨ 8.5 ਕਿਲੋਗ੍ਰਾਮ ਘਟਣ ਦੇ ਦਾਅਵਿਆਂ ਦੇ ਉਲਟ ਤਿਹਾੜ ਜੇਲ੍ਹ ਨਾਲ ਜੁੜੇ ਸੂਤਰਾਂ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਵਜ਼ਨ ਸਿਰਫ਼ ਤੇ ਸਿਰਫ਼ ਦੋ ਕਿਲੋਗ੍ਰਾਮ ਹੀ ਘਟਿਆ ਹੈ ਅਤੇ ਏਮਸ ਦੇ ਮੈਡੀਕਲ ਬੋਰਡ ਵਲੋਂ ਲਗਾਤਾਰ ਉਨ੍ਹਾਂ ਦੀ ਸਿਹਤ ’ਤੇ ਨਜ਼ਰ ਰੱਖੀ ਜਾ ਰਹੀ ਹੈ।ਸੂਤਰਾਂ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੇ ‘ਆਪ’ ਮੰਤਰੀਆਂ ਅਤੇ ਆਗੂਆਂ ਵੱਲੋਂ ਲਗਾਏ ਗਏ ਦੋਸ਼ਾਂ ਸਬੰਧੀ ਦਿੱਲੀ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਸ ਤਰ੍ਹਾਂ ਦਾ ਬਿਰਤਾਂਤ ਲੋਕਾਂ ਨੂੰ ਗੁਮਰਾਹ ਕਰਦਾ ਹੈ। ਉਧਰ, ‘ਆਪ’ ਦੇ ਸੀਨੀਅਰ ਆਗੂ ਸੰਜੈ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਮੰਨ ਲਿਆ ਕਿ ਕੇਜਰੀਵਾਲ ਦਾ ਵਜ਼ਨ ਘੱਟ ਹੋਇਆ ਹੈ।

Advertisement
Advertisement
Advertisement
Advertisement
Scroll to Top