Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:37 am

+91 90915 01313 , +91 90916 01313

punjabbanni@gmail.com
punjabbani@yahoo.com

220 ਕੇ ਵੀ ਬਿਜਲੀ ਦੇ ਗਰਿੱਡ `ਚ ਲੱਗੀ ਦੇਰ ਸ਼ਾਮ ਭਿਆਨਕ ਅੱਗ

220 ਕੇ ਵੀ ਬਿਜਲੀ ਦੇ ਗਰਿੱਡ `ਚ ਲੱਗੀ ਦੇਰ ਸ਼ਾਮ ਭਿਆਨਕ ਅੱਗ

220 ਕੇ ਵੀ ਬਿਜਲੀ ਦੇ ਗਰਿੱਡ `ਚ ਲੱਗੀ ਦੇਰ ਸ਼ਾਮ ਭਿਆਨਕ ਅੱਗ
ਮੋਗਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਮੋਗਾ ਦੇ ਨਜ਼ਦੀਕ ਪਿੰਡ ਸਿੰਘਾਵਾਲਾ ਵਿੱਚ 220 ਕੇ ਵੀ ਬਿਜਲੀ ਦੇ ਗਰਿੱਡ `ਚ ਸ਼ੁੱਕਰਵਾਰ ਨੂੰ ਦੇਰ ਸ਼ਾਮ ਭਿਆਨਕ ਅੱਗ ਲੱਗ ਗਈ ਹੈ ਅਤੇ ਇਸ ਅੱਗ `ਤੇ ਕਾਬੂ ਪਾਉਣ ਲਈ ਫਇਰ ਬ੍ਰਿਗੇਡ ਦੀਆਂ ਗੱਡੀਆਂ ਜੁਟੀਆਂ ਹੋਈਆਂ ਹਨ ਅਤੇ ਇਸ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ । ਅਗਜ਼ਨੀ ਦੇ ਪੁਖ਼ਤਾ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਮੰਨਿਆਂ ਜਾ ਰਿਹਾ ਹੈ ਕਿ ਸਪਾਰਕਿੰਗ ਹੋਣ ਤੋਂ ਬਾਅਦ ਹੀ ਅੱਗ ਭਾਂਬੜ `ਚ ਤਬਦੀਲ ਹੋ ਗਈ। ਫਇਰ ਬ੍ਰਿਗੇਡ ਦੀ ਗੱਡੀਆਂ ਮੌਕੇ `ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਹਾਲੇ ਕਾਬੂ ਨਹੀਂ ਪਾਇਆ ਜਾ ਸਕਿਆ

Advertisement
Advertisement
Advertisement
Advertisement
Scroll to Top