Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:37 am

+91 90915 01313 , +91 90916 01313

punjabbanni@gmail.com
punjabbani@yahoo.com

ਹਰਪ੍ਰੀਤ ਸਿੰਘ ਅਤੇ ਸਾਥੀ ਲਵਪ੍ਰੀਤ ਸਿੰਘ ਦਾ ਰਿਮਾਂਡ ਖਤਮ ਹੋਣ ਤੇ ਮੁੜ ਕੀਤਾ ਪੇਸ਼ ਤੇ ਮਿਲਿਆ 14 ਦਿਨਾਂ ਦਾ ਜੁਡੀਸ਼ੀਅਲ ਰਿਮਾਂਡ

ਹਰਪ੍ਰੀਤ ਸਿੰਘ ਅਤੇ ਸਾਥੀ ਲਵਪ੍ਰੀਤ ਸਿੰਘ ਦਾ ਰਿਮਾਂਡ ਖਤਮ ਹੋਣ ਤੇ ਮੁੜ ਕੀਤਾ ਪੇਸ਼ ਤੇ ਮਿਲਿਆ 14 ਦਿਨਾਂ ਦਾ ਜੁਡੀਸ਼ੀਅਲ ਰਿਮਾਂਡ

ਹਰਪ੍ਰੀਤ ਸਿੰਘ ਅਤੇ ਸਾਥੀ ਲਵਪ੍ਰੀਤ ਸਿੰਘ ਦਾ ਰਿਮਾਂਡ ਖਤਮ ਹੋਣ ਤੇ ਮੁੜ ਕੀਤਾ ਪੇਸ਼ ਤੇ ਮਿਲਿਆ 14 ਦਿਨਾਂ ਦਾ ਜੁਡੀਸ਼ੀਅਲ ਰਿਮਾਂਡ
ਜਲੰਧਰ : ਪੰਜਾਬ ਦੇ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਸਾਥੀ ਲਵਪ੍ਰੀਤ ਸਿੰਘ ਦਾ ਦੋ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਕੋਰਟ ਵਿਚ ਪੇਸ਼ ਕੀਤਾ ਗਿਆ। ਇਥੋਂ ਅਦਾਲਤ ਨੇ ਹੈੱਪੀ ਅਤੇ ਉਸ ਦੇ ਦੋਸਤ ਲਵਪ੍ਰੀਤ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।ਫਿਲੌਰ ਪੁਲਸ ਨੇ ਅੱਜ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਅਤੇ ਉਸ ਦੇ ਦੋਸਤ ਲਵਪ੍ਰੀਤ ਨੂੰ ਕੋਰਟ ਵਿੱਚ ਪੇਸ਼ ਕੀਤਾ, ਜਿਨ੍ਹਾਂ ਨੂੰ ਅਦਾਲਤ ਨੇ 14 ਦਿਨ ਲਈ ਜੂਡੀਸ਼ੀਅਲ ਕਸਟਡੀ ਵਿਚ ਭੇਜ ਦਿੱਤਾ। ਇਹ ਸਾਰੀ ਜਾਣਕਾਰੀ ਐੱਸ. ਐੱਚ. ਓ. ਫਿਲੌਰ ਸੁਖਦੇਵ ਸਿੰਘ ਨੇ ਦਿੱਤੀ ਹੈ।

Advertisement
Advertisement
Advertisement
Advertisement
Scroll to Top