Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:33 am

+91 90915 01313 , +91 90916 01313

punjabbanni@gmail.com
punjabbani@yahoo.com

ਪਤਨੀ ਤੇ ਧੀ ਦਾ ਕਤਲ ਕਰਨ ਪਿੱਂਛੋਂ ਪਤੀ ਨੇ ਵੀ ਕੀਤੀ ਆਤਮ ਹੱਤਿਆ

ਪਤਨੀ ਤੇ ਧੀ ਦਾ ਕਤਲ ਕਰਨ ਪਿੱਂਛੋਂ ਪਤੀ ਨੇ ਵੀ ਕੀਤੀ ਆਤਮ ਹੱਤਿਆ

ਪਤਨੀ ਤੇ ਧੀ ਦਾ ਕਤਲ ਕਰਨ ਪਿੱਂਛੋਂ ਪਤੀ ਨੇ ਵੀ ਕੀਤੀ ਆਤਮ ਹੱਤਿਆ
ਹੈਦਰਾਬਾਦ : ਸਿਕੰਦਰਾਬਾਦ ਦੇ ਖੇਤਰ ਵਿਚ ਇਕ ਵਿਅਕਤੀ ਵਲੋਂ ਪਤਨੀ ਤੇ ਧੀ ਨੂੰ ਮਾਰਨ ਤੋਂ ਬਾਅਦ ਖੁਦ ਵੀ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪੁਲਸ ਮੁਤਾਬਕ ਮ੍ਰਿਤਕ ਗਣੇਸ਼ ਨੇ ਆਪਣੀ ਪਤਨੀ ਸਵਪਨਾ ਅਤੇ ਬੇਟੀ ਨਛੱਤਰਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਬਾਅਦ `ਚ ਉਸ ਨੇ ਚੱਲਦੀ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮੁੱਢਲੀ ਜਾਂਚ `ਚ ਸਾਹਮਣੇ ਆਇਆ ਹੈ ਕਿ ਉਕਤ ਵਿਅਕਤੀ ਨੇ ਆਪਣੀ ਪਤਨੀ ਦੇ ਚਰਿੱਤਰ `ਤੇ ਸ਼ੱਕ ਹੋਣ ਕਾਰਨ ਇਹ ਕਦਮ ਚੁੱਕਿਆ।

Advertisement
Advertisement
Advertisement
Advertisement
Scroll to Top